ਪੱਤਰਕਾਰ “ਰਾਜਨ” ਨੂੰ ਸਦਮਾ-ਜੀਜਾ ਜੀ ਦਾ ਦਿਹਾਂਤ
October 10th, 2021 | Post by :- | 46 Views

ਬਾਬਾ ਬਕਾਲਾ ਸਾਹਿਬ 10 ਅਕਤੂਬਰ ( ਮਨਬੀਰ ਸਿੰਘ ਧੂਲਕਾ) ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਅਤੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸ਼ੇਲਿੰਦਰਜੀਤ ਸਿੰਘ ਰਾਜਨ, ਬਲਵਿੰਦਰ ਸਿੰਘ ਅਠੌਲ਼ਾ, ਤੇਜਿੰਦਰ ਸਿੰਘ ਅਠੌਲਾ ਅਤੇ ਜੋਗਿੰਦਰ ਸਿੰਘ ਅਠੌਲਾ ਨੂੰ ਉਦੋਂ ਭਾਰੀ ਸਦਮਾ ਪੁਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਜੀਜਾ ਜੀ ਸ: ਹਰਦਿਆਲ ਸਿੰਘ ਰੱਖੜਾ (75 ਸਾਲ) ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ । ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਰੋਗ ਨਾਲ ਪੀੜਤ ਸਨ । ਉਨ੍ਹਾਂ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ਅੰਮ੍ਰਿਤਸਰ ਵਿਖੇ ਕਰ ਦਿੱਤਾ ਗਿਆ । ਵੱਖ ਵੱਖ ਧਾਰਮਿਕ, ਸਿਆਸੀ, ਸਾਹਿਤਕ, ਸਮਾਜ ਸੇਵੀ ਸਖਸ਼ੀਅਤਾਂ ਨੇ ਸ: ਰੱਖੜਾ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ “ਰਾਜਨ” ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ।

ਫਾਈਲ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਸ: ਹਰਦਿਆਲ ਸਿੰਘ ਰੱਖੜਾ ਦੀ ਫਾਇਲ ਤਸਵੀਰ ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review