ਡਾ: ਗੋਪਾਲ ਸਿੰਘ ਬੁੱਟਰ ਦਾ ਸਨਮਾਨ 4 ਸਤੰਬਰ ਨੂੰ
August 31st, 2022 | Post by :- | 225 Views

 

ਬਾਬਾ ਬਕਾਲਾ ਸਾਹਿਬ, 31ਅਗਸਤ (ਮਨਬੀਰ ਸਿੰਘ )ਪਿਛਲੇ 37 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵੱਲੋਂ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ ਆਸਟਰੇਲੀਆ ਦੇ ਸਹਿਯੋਗ ਨਾਲ ਐਤਕੀਂ “ਪੰਜਾਬੀ ਮਾਂ ਬੋਲੀ ਦਾ ਮਾਣ” ਐਵਾਰਡ ਡਾ: ਗੋਪਾਲ ਸਿੰਘ ਬੁੱਟਰ (ਸਾਬਕਾ ਮੁਖੀ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਲਾਇਲਪੁਰ ਖਾਲਸਾ ਕਾਲਜ ਜਲੰਧਰ) ਨੂੰ ਦਿੱਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇਪਸਾ ਦੇ ਸੰਚਾਲਕ ਸਰਬਜੀਤ ਸੋਹੀ (ਬ੍ਰਿਸਬੇਨ) ਅਤੇ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਹੈ ਕਿ ਇਹ ਸਨਮਾਨ ਉਨ੍ਹਾਂ ਨੂੰ ਮਿਤੀ 4 ਸਤੰਬਰ 2022, ਦਿਨ ਐਤਵਾਰ ਨੂੰ ਬਬਲੀ ਏ.ਸੀ. ਹਾਲ, ਲੱਖੂਵਾਲ ਰੋਡ, ਨੇੜੇ ਕੇਨਰਾ ਬੈਂਕ, ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 10 ਵਜੇ ਸਵੇਰੇ ਹੋਣ ਵਾਲੇ ਸਾਹਿਤਕ ਸਮਾਗਮ ਦੌਰਾਨ ਦਿੱਤਾ ਜਾਵੇਗਾ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਤਸਵੀਰ

ਡਾ: ਗੋਪਾਲ ਸਿੰਘ ਬੁੱਟਰ ਦੀ ਫਾਇਲ ਤਸਵੀਰ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review