ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਰਘਬੀਰ ਸਿੰਘ ਸੋਹਲ ਦਾ ਸਨਮਾਨ 22 ਨੂੰ
March 21st, 2023 | Post by :- | 172 Views

 

ਬਾਬਾ ਬਕਾਲਾ ਸਾਹਿਬ 21 ਮਾਰਚ (ਮਨਬੀਰ ਸਿੰਘ)

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਸਾਹਿਤ ਸਭਾ ਫਤਹਿਗੜ੍ਹ ਚੂੜੀਆਂ ਵੱਲੋਂ ਇਕ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਮਿਤੀ 22 ਮਾਰਚ, 2022, ਦਿਨ ਬੁੱਧਵਾਰ ਨੂੰ ਦੁਪਿਹਰ 1 ਤੋਂ 4 ਵਜੇ ਸ਼ਾਮ ਤੱਕ ਕਰਨ ਪੈਲੇਸ, ਰੇਲਵੇ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਇਆ ਜਾ ਰਿਹਾ ਹੈ । ਸਭਾ ਦੇ ਪ੍ਰਧਾਨ ਸੁੱਚਾ ਸਿੰਘ ਰੰਧਾਵਾ ਅਨੁਸਾਰ ਇਸ ਮੌਕੇ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੇ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ, ਉੱਘੇ ਪੱਤਰਕਾਰ ਅਤੇ ਲੇਖਕ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ ਨੂੰ “ਪੰਜਾਬੀ ਮਾਂ ਬੋਲੀ ਦਾ ਮਾਣ” ਐਵਾਰਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਵਾੇਗਾ । ਇਹ ਸਮਾਗਮ ਸਵਰਗੀ ਸ੍ਰੀਮਤੀ ਕਸ਼ਮੀਰ ਕੌਰ ਅਤੇ ਸ੍ਰੀਮੀਤੀ ਰਾਜਿੰਦਰ ਕੌਰ ਦੀ ਨਿੱਘੀ ਯਾਦ ਨੂੰ ਸ: ਕ੍ਰਿਪਾਲ ਸਿੰਘ ਯੋਗੀ, ਮੇਦਨ ਸਿੰਘ ਮੇਦਨ ਦੀ ਯਾਦ ਨੂੰ ਸਮਰਪਿਤ ਹੋਵੇਗਾ ਅਤੇ ਇਸ ਮੌਕੇ ਪ੍ਰਸ਼ੋਤਮ ਸਿੰਘ ਲੱਲੀ ਦੀ ਪੁਸਤਕ `ਬੰਤੋ ਦਾ ਗੁਨਾਹਗਾਰ” ਲੋਕ ਅਰਪਿਤ ਕੀਤੀ ਜਾਵੇਗੀ

ਫੋਟੋ

ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਰਘਬੀਰ ਸਿੰਘ ਸੋਹਲ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review