ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁੱਛਲ ਸਕੂਲ ਦਾ ਕੀਤਾ ਦੌਰਾ ।
May 20th, 2023 | Post by :- | 188 Views
ਕੈਬਨਿਟ ਮੰਤਰੀ ਈ ਟੀ ਓ ਵੱਲੋਂ ਮੁੱਛਲ ਸਕੂਲ ਦਾ ਕੀਤਾ ਦੌਰਾ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਦੌਰਾ ਕੀਤਾ ਗਿਆ ਜਿਸ ਵਿੱਚ ਉੱਨਾਂ ਦਾ ਸਕੂਲ ਸਟਾਫ ਵੱਲੋਂ ਜੀ ਆਇਆ ਕਹਿੰਦਿਆਂ ਸੁਆਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਤੇ ਸਕੂਲ ਸਟਾਫ ਨਾਲ ਵਿਚਾਰ ਚਰਚਾ ਕੀਤੀ ਗਈ ਉੱਨਾਂ ਨੇ ਵਿੱਦਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਤਾਰ ਸਹਿਤ ਦੱਸਿਆ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਸਕੂਲ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਇਸ ਮੌਕੇ ਸਕੂਲ ਇੰਚਾਰਜ  ਮੈਡਮ ਹਰਮੇਸ ਕੌਰ, ਮੈਡਮ ਰਾਜ ਰਾਣੀ , ਬਲਬੀਰ ਸਿੰਘ ਚੀਮਾ, ਨਵਦੀਪ ਸਿੰਘ ਖੇਲਾ, ਰਮਨਦੀਪ ਸਿੰਘ, ਸਤਪਾਲ ਸਿੰਘ, ਨਵਦੀਪ ਸਿੰਘ ਸੰਧੂ, ਕੁਲਦੀਪ ਸਿੰਘ, ਕੰਵਲਜੀਤ ਸਿੰਘ,ਰਾਜਵਿੰਦਰ ਸਿੰਘ, ਮੰਗਲ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ
ਕੈਪਸ਼ਨ  ਸਕੂਲ ਮੁੱਛਲ ਵਿਖੇ ਦੌਰੇ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review