ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਈ ਛਬੀਲ ।
May 23rd, 2023
| Post by :- Kuljit Singh Hans
| 192 Views

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਗੁਰਪੁਰਬ ਮੌਕੇ ਲਗਾਈ ਸ਼ਬੀਲ
ਜੰਡਿਆਲਾ ਗੁਰੂ (ਕੁਲਜੀਤ ਸਿੰਘ ):-ਸ਼ਹੀਦਾਂ ਦੇ ਸਿਰਤਾਜ ਅਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ।
ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਸੰਗਤਾਂ ਵਲੋਂ ਜਲ ਸੇਵਾ ਦੇ ਅਸਥਾਨ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।ਸੰਗਤਾਂ ਦੇ ਭਾਰੀ ਇਕੱਠ ਨੇ ਅੱਤ ਦੀ ਗਰਮੀ ਵਿੱਚ ਸ਼ਬੀਲ ਦਾ ਆਨੰਦ ਮਾਣਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਵਾਰੀ ਚਾਨਣ ਸਿੰਘ ਖਹਿਰਾ ਪ੍ਰਧਾਨ ਪਟਵਾਰ ਯੂਨੀਅਨ,ਜਗਤਾਰ ਸਿੰਘ ਵਡਾਲੀ ਗ੍ਰੰਥੀ ਸਿੰਘ ,ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ , ਹਰਿੰਦਰ ਪਾਲ ਸਿੰਘ ,ਐਡਵੋਕੇਟ ਅਮਨਦੀਪ ਸਿੰਘ , ਹਰਪਾਲ ਸਿੰਘ ,ਸਰਬਜੋਤ ਸਿੰਘ ,ਜੇ ਪੀ ਸਿੰਘ ,ਡਾ ਬਜਾਜ ,ਚਾਨਣ ਸਿੰਘ ,ਗੁਰਪ੍ਰੀਤ ਸਿੰਘ ,ਗੁਰਮੀਤ ਸਿੰਘ ਲਾਲੀ, ਕਾਲਾ ਸਿੰਘ ਅਤੇ ਵੱਢੀ ਗਿਣਤੀ ਵਿੱਚ ਬੀਬੀਆਂ ਮੌਜੂਦ ਸਨ |
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰੂ ਘਰ ‘ਚ ਹਾਜ਼ਰੀ ਲਗਵਾ ਰਹੀਆਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ। ਆਈਆਂ ਸੰਗਤਾਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review