ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਰੀ ਦਫਤਰ ਵਿਚ ਅਚਨਚੇਤ ਛਾਪਾ
May 25th, 2023
| Post by :- Kuljit Singh Hans
| 198 Views
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਰੀ ਦਫਤਰ ’ਚ ਅਚਾਨਕ ਛਾਪਾ
ਜੰਡਿਆਲਾ ਗੁਰੂ , 25 ਮਈ ਕੁਲਜੀਤ ਸਿੰਘ
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਹਰੀ ਦਫਤਰ ਵਿੱਚ ਅਚਨਚੇਤ ਛਾਪਾ ਮਾਰਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡਬੈਕ ਲਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਬਦੀਲ ਕੀਤੇ ਗਏ ਦਫ਼ਤਰੀ ਸਮੇਂ ਨੂੰ ਹਰ ਹਾਲਤ ਲਾਗੂ ਕੀਤਾ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹ ਅਧਾਰ ਉੱਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਮੁਲਾਜਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਖਪਤਕਾਰ ਨੂੰ ਬਿਨਾ ਵਜਾ ਪਰੇਸ਼ਾਨ ਨਾ ਕਰਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਿ੍ਸਟਾਚਾਰ ਦੇ ਮੁੱਦੇ ਉਤੇ ਬਹੁਤ ਸਖਤ ਹੈ ਅਤੇ ਇਸ ਸਬੰਧੀ ਰਤੀ ਭਰ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਪੰਜਾਬ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਗਰਮੀ ਦੇ ਮੱਦੇਨਜ਼ਰ ਤਬਦੀਲ ਕੀਤੇ ਦਫ਼ਤਰੀ ਸਮੇਂ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾ ਸਕੇ।
ਕੈਪਸ਼ਨ
ਬੁਟਾਰੀ ਬਿਜਲੀ ਘਰ ਦਫਤਰ ਵਿਖੇ ਸਟਾਫ਼ ਦੀ ਚੈਕਿੰਗ ਕਰਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ। ਨਾਲ ਖਪਤਕਾਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review