ਸੈਕਰਡ ਲਾਈਟ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਰਾਜਪੂਤਾਂ ਦੇ ਬੱਚਿਆਂ ਨੇ ਮਾਰੀਆਂ ਮੱਲਾ ।
May 31st, 2023 | Post by :- | 140 Views
ਸੈਕਰਡ ਲਾਇਟ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਰਾਜਪੂਤਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂਂ
ਬਾਰਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਇਲਾਕੇ ਦੇ ਨਾਮਵਰ ਸਕੂਲ ਸੈਕਰਡ ਲਾਈਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ । ਸਕੂਲ ਦੇ ਐਮ. ਡੀ. ਮੈਡਮ ਸ਼੍ਰੀਮਤੀ ਅਰਪਿੰਦਰ ਕੌਰ ਥਿੰਦ ਤੇ ਉਹਨਾਂ ਦੇ ਸਟਾਫ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਬੋਰਡ ਇਮਤਿਹਾਨਾਂ ਵਿੱਚੋਂ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ। ਉਹਨਾਂ ਦੱਸਿਆ ਕਿ ਸੈਕਰਡ ਸਕੂਲ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਕੋਮਲਦੀਪ  ਕੌਰ ਨੇ 94 .੨੦ ਫੀਸਦੀ ਅੰਕ ਹਾਸਿਲ ਕੀਤੇ ਹਨ । ਇਸੇ ਤਰ੍ਹਾਂ ਖੁਸ਼ਮੀਤ  ਕੌਰ ਨੇ 92.80 ਫੀਸਦੀ, ਸੁਪ੍ਰੀਤ ਕੌਰ ਨੇ 91.80 ਫੀਸਦੀ, ਜਸਲੀਨ ਕੌਰ ਨੇ 91.80 ਫੀਸਦੀ, ਰਾਜਬੀਰ ਕੌਰ ਨੇ 90.60 ਫੀਸਦੀ, ਅਤੇ  ਨਵਰੂਪ ਕੌਰ ਨੇ 90.20 ਫੀਸਦੀ ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਉਹਨਾਂ ਦੱਸਿਆ ਕਿ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵਿਚ ਸਿਮਰਨਜੀਤ ਕੌਰ ਨੇ 85.40 ਫੀਸਦੀ ਮਾਨਵੀ 85 ਫੀਸਦੀ, ਪਵਨਪ੍ਰੀਤ ਕੌਰ  85 ਫੀਸਦੀ, ਅਤੇ  ਪ੍ਰਭਜੋਤ ਕੌਰ 84 ਫੀਸਦੀ ਅੰਕ ਹਾਸਿਲ ਕੀਤੇ ਹਨ। ਇਸੇ ਤਰ੍ਹਾਂ ਆਰਟਸ ਗਰੁੱਪ ਦੇ ਵਿਦਿਆਰਥੀ ਹਰਮਨਜੀਤ ਸਿੰਘ ਨੇ 73 ਫੀਸਦੀ ਅੰਕ ਹਾਸਲ ਕੀਤੇ ‌‌ਇਸ ਮੌਕੇ ਤੇ
ਸਕੂਲ ਦੇ ਐਮਡੀ ਮੈਡਮ ਸ੍ਰੀਮਤੀ ਅਰਪਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ  ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਉੱਚੇ ਦਰਜੇ ਤੇ ਪਹੁੰਚਣ ਲਈ ਉਹਨਾਂ ਨੂੰ ਆਪਣੀਆਂ ਸ਼ੁਭ  ਇੱਛਾਵਾਂ ਦਿੱਤੀਆਂ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ
ਕੈਪਸਨ, ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦੀਆਂ ਤਸਵੀਰਾਂ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review