ਵਡਾਲਾ ਜੌਹਲ ਵਿੱਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ।
June 7th, 2023
| Post by :- Kuljit Singh Hans
| 154 Views
ਵਡਾਲਾ ਜੌਹਲ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ
ਦਲੇਰ ਸਿੰਘ ਜੌਹਲ, ਨਵਾਂ ਪਿੰਡ : ਜੂਨ ਉਨੀ ਸੌ ਚਰਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸੋਮ ਦਾਸ ਵਿਖੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਛਬੀਲ ਦੇ ਲੰਗਰ ਲਗਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਮੌਕੇ ਤੇ ਪਿੰਡ ਦੀਆਂ ਬੀਬੀਆਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾਾ। ਇਸ ਮੌਕੇ ਤੇ ਗੁਰੂ ਘਰ ਦੇ ਵਜੀਰ ਬਾਬਾ ਗੁਰਭਿੰਦਰ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਵਡਾਲਾ, ਮੈਂਬਰ ਪੰਚਾਇਤ ਸਵਿੰਦਰ ਸਿੰਘ ਸੇਠ, ਭਾਈ ਗੁਰਸ਼ਰਨ ਸਿੰਘ, ਭਾਈ ਚਮਕੌਰ ਸਿੰਘ ਭੁਪਿੰਦਰ ਸਿੰਘ ਸ਼ਾਹ, ਬਚਿੱਤਰ ਸਿੰਘ ਜੌਹਲ, ਡਾ. ਦਲੇਰ ਸਿੰਘ ਜੌਹਲ, ਨਿਰਮਲ ਸਿੰਘ, ਏਕਮਜੋਤ ਸਿੰਘ, ਮਨਿੰਦਰ ਸਿੰਘ ਸ਼ਾਹ, ਰਾਜਬੀਰ ਸਿੰਘ ਰਾਜਾ, ਜਸਕਰਨ ਸਿੰਘ, ਵਿਸ਼ਵਾਸ ਸਿੰਘ, ਗੁਰਸਾਹਿਬ ਸਿੰਘ, ਭਾਈ ਨਛੱਤਰ ਸਿੰਘ, ਭਾਈ ਰਣਜੀਤ ਸਿੰਘ, ਪਰਉਪਕਾਰ ਸਿੰਘ, ਸਿਰਤਾਜ ਸਿੰਘ ਤੇ ਪਿੰਡ ਦੀਆਂ ਹੋਰ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਪੀਰਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨ ।
ਕੈਪਸਨ, ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਭੋਗ ਮੌਕੇ ਜੁੜ ਬੈਠੀ ਸਾਧ ਸੰਗਤ ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review