ਡਿਪਟੀ ਕਮਿਸ਼ਨਰ ਨੇ ਪੀੜਿਤ ਦੁਕਾਨਦਾਰ ਨੂੰ ਦਿੱਤਾ 25 ਹਜ਼ਾਰ ਰੁਪਏ ਦਾ ਚੈਕ ।
July 10th, 2023 | Post by :- | 185 Views
ਡਿਪਟੀ ਕਮਿਸ਼ਨਰ ਨੇ ਪੀੜਤ ਦੁਕਾਨਦਾਰ ਨੂੰ ਦਿੱਤਾ 25 ਹਜਾਰ ਰੁਪਏ ਦਾ ਚੈਕ
ਅੰਮਿ੍ਤਸਰ, 10 ਜੁਲਾਈ ਕੁਲਜੀਤ ਸਿੰਘ
ਜੰਡਿਆਲਾ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦੇ ਮਾਲਕ ਦੁਕਾਨਦਾਰ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਉਕਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਅਤੇ ਡਿਪਟੀ ਕਮਿਸ਼ਨਰ ਜੰਡਿਆਲਾ ਗੁਰੂ ਗਏ ਸਨ, ਜਿੰਨਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਉਕਤ ਦੁਕਾਨਦਾਰ ਨੂੰ ਸਹਾਇਤਾ ਦਿੰਦੇ ਕਿਹਾ ਕਿ ਤੁਹਾਡਾ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਵੀ ਭੇਜਿਆ ਜਾ ਰਿਹਾ ਹੈ, ਤਾਂ ਜੋ ਉਥੋਂ ਵੀ ਸਹਾਇਤਾ ਕਰਵਾਈ ਜਾ ਸਕੇ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review