ਪਿੰਡ ਰਾਏਪੁਰ ਖੁਰਦ ਦੇ ਸਰਪੰਚ ਸਮੇਤ ਕਈ ਪਰਿਵਾਰ ਆਪ ਵਿੱਚ ਹੋਏ ਸ਼ਾਮਿਲ ।
July 19th, 2023 | Post by :- | 302 Views

ਈ ਟੀ ਓ ਵੱਲੋਂ ਪਿੰਡ ਰਾਏਪੁਰ ਖੁਰਦ ਦੇ ਸਰਪੰਚ ਸਮੇਤ ਕਈ ਪਰਿਵਾਰ ਆਪ ਵਿਚ ਸ਼ਾਮਲ :
ਜੰਡਿਆਲਾ ਗੁਰੂ ਕੁਲਜੀਤ ਸਿੰਘ
ਵਿਧਾਨ ਸਭਾ ਹਲਕੇ ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਂਦੇ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਈ ਟੀਓ ਨੇ ਸਪੱਸ਼ਟ ਕੀਤਾ ਕਿ ਕੰਮਾਂ ਵਿਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ਅਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜ ਦਾ ਕੰਮ ਕਾਗਜੀ ਨਹੀਂ ਜ਼ਮੀਨੀ ਪੱਧਰ ਤੇ ਲਾਗੂ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਹਰੇਕ ਕੰਮ ਦੀ ਗੁਣਵੱਤਾ ਦਾ ਪੂਰਾ ਖਿਆਲ ਰੱਖਿਆ ਜਾਵੇ। ਅੱਜ ਆਪਣੇ ਹਲਕੇ ਦੇ ਪਿੰਡ ਰਾਏਪੁਰ ਖੁਰਦ, ਰਸੂਲਪੁਰ ਖੁਰਦ, ਸੰਗਰਾਵਾਂ, ਤਲਵੰਡੀ ਆਦਿ ਦਾ ਦੌਰਾ ਕਰਦੇ ਉਨਾਂ ਨੇ ਬੀਤੇ ਦਿਨ ਹੋਈ ਬਰਸਾਤ ਦਾ ਜਾਇਜ਼ਾ ਵੀ ਲਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਮੌਜੂਦਾ ਸਥਿਤੀ ਦਾ ਸਰਵੇ ਕਰਵਾ ਰਹੇ ਹਨ ਅਤੇ ਹਰੇਕ ਲੋੜਵੰਦ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਪੀ ਡਬਲਯੂ ਡੀ ਤੇ ਪਾਵਰਕਾਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸੁਖਵਿੰਦਰ ਸਿੰਘ ਭਰਾਤਾ ਸਤਿੰਦਰ ਸਿੰਘ, ਸੂਬੇਦਾਰ ਛਨਾਖ ਸਿੰਘ, ਆਪ ਆਗੂ ਗੁਰਮੁਖ ਸਿੰਘ ਸਰਜਾ , ਜਗਦੀਸ ਸਿੰਘ ਬਿਟੂ ਕੋਟਲ਼ਾ ਕੁਲਵੰਤ ਸਿੰਘ ਸੰਗਰਾਵਾਂ ਪਿੰਡ ਰਾਏਪੁਰ ਖੁਰਦ ਦੇ ਆਪ ਆਗੂਆਂ ਵਿੱਚ ਪ੍ਰਗਟ ਸਿੰਘ, ਮੱਸਾ ਸਿੰਘ, ਸਰਬਜੀਤ ਸਿੰਘ,ਅੰਗਰੇਜ਼ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ, ਅਮਰਦੀਪ ਸਿੰਘ, ਬਲਬੀਰ ਸਿੰਘ, ਹਰਪ੍ਰੀਤ ਸਿੰਘ ਸਾ. ਸਰਪੰਚ ਰਣਜੀਤ ਸਿੰਘ ਸੋਨੀ ਆਦਿ ਮੋਹਤਬਰ ਹਾਜ਼ਰ ਸਨ। ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਜਸਬੀਰ ਕੌਰ ਪਤਨੀ ਅਮਰੀਕ ਸਿੰਘ, ਹਰਭਜਨ ਸਿੰਘ ਪੰਚ, ਸਾਹਿਬ ਸਿੰਘ ਪੰਚ ਹੀਰਾ ਸਿੰਘ , ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਦਸੰਧਾ ਸਿੰਘ, ਚੈਚਲ ਸਿੰਘ, ਮੰਗਲ ਸਿੰਘ, ਅਮਰਦੀਪ ਸਿੰਘ, ਲਵਪ੍ਰੀਤ ਸਿੰਘ, ਹਰਦੇਵ ਸਿੰਘ,ਸ਼ੇਰ ਮਹੰਮਦ, ਮੁਖ਼ਤਾਰ ਮਹੰਮਦ, ਅਮਰਦੀਪ ਸਿੰਘ, ਮੇਜਰ ਸਿੰਘ, ਸਾਬਕਾ ਪੰਚ ਮੁਖ਼ਤਾਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਰਾਏਪੁਰ ਪਿੰਡ ਦੇ ਮੋਹਤਬਰਾਂ ਵੱਲੋ ਈਈਓ ਤੇ ਉਨਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।
ਕੈਪਸ਼ਨ
ਪਿੰਡ ਰਾਏਪੁਰ ਖੁਰਦ ਵਿਚ ਪੰਚਾਇਤ ਤੇ ਪਰਿਵਾਰਾਂ ਨੂੰ ਆਪ ਵਿੱਚ ਸਾਮਲ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ।
===—

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review