ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋਣ ਲੱਗੇ ਸ਼ਾਮਲ-ਈ:ਟੀ:ਓ
August 2nd, 2023
| Post by :- Kuljit Singh Hans
| 182 Views

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋਣ ਲੱਗੇ ਸ਼ਾਮਲ-ਈ:ਟੀ:ਓ
ਜੰਡਿਆਲਾ ਗੁਰੂ 2 ਅਗਸਤ: ਕੁਲਜੀਤ ਸਿੰਘ
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਰੇਕ ਵਰਗ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਕੈਬਨਿਟ ਮੰਤਰੀ ਪੰਜਾਬ ਨੇ ਸ੍ਰ ਰਾਮ ਸਿੰਘ ਬਲਾਕ ਸੰਮਤੀ ਮੈਂਬਰ ਪਿੰਡ ਦਸ਼ਮੇਸ਼ ਨਗਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਪੂਰਾ ਪਰਿਵਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਡੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੀ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਵਿਕਾਸ ਪੱਖੋ ਇਕ ਨੰਬਰ ਦਾ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਅਤੇ ਸਿਹਤ ਵਿੱਚ ਸੁਧਾਰ ਕਰਨਾ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਸ੍ਰ ਸੁਖਦੇਵ ਸਿੰਘ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ, ਚੇਅਰਮੈਨ ਸ਼ਨਾਖ ਸਿੰਘ, ਸਰਪੰਚ ਜਗਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।
—–
ਕੈਪਸ਼ਨ
ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਬਲਾਕ ਸੰਮਤੀ ਮੈਂਬਰ ਰਾਮ ਸਿੰਘ ਨੂੰ ਸਿਰਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review