ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨਵ ਨਿਯੁਕਤ ਮੀਤ ਪ੍ਰਧਾਨ ਸ਼ੈਲਿੰਦਰਜੀਤ ਸਿੰਘ ਰਾਜਨ ਅਤੇ ਸਕੱਤਰ ਦੀਪਦੇਵਿੰਦਰ ਸਿੰਘ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ
September 13th, 2023 | Post by :- | 178 Views

ਬਾਬਾ ਬਕਾਲਾ ਸਾਹਿਬ 13 ਸਤੰਬਰ (ਮਨਬੀਰ ਸਿੰਘ) ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਹਰ ਤਿੰਨ ਵਰ੍ਹੇ ਬਾਅਦ ਹੋਣ ਵਾਲੀਆਂ ਚੋਣਾਂ ਵਿੱਚ ਇਸ ਵਾਰੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਮੀਤ ਪ੍ਰਧਾਨ ਅਤੇ ਕਥਾਕਾਰ ਦੀਪ ਦੇਵਿੰਦਰ ਸਿੰਘ ਸਕੱਤਰ ਦੇ ਅਹੁਦੇ ‘ਤੇ ਜੇਤੂ ਰਹੇ ਹਨ । ਅੱਜ ਦੋਵੇਂ ਨਵ ਨਿਯੁਕਤ ਅਹੁਦੇਦਾਰਾਂ ਨੇ ਇਤਿਹਾਸਕ ਗੁ: ਨੋਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਜ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਤੇ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਆਦਿ ਨੇ ਸ਼ੈਲੰਿਦਰਜੀਤ ਸਿੰਘ ਰਾਜਨ ਅਤੇ ਸਕੱਤਰ ਦੀਪ ਦੇਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ । ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਜਗਦੀਸ਼ ਸਿੰਘ ਬਮਰਾਹ, ਮੁਖਤਾਰ ਸਿੰਘ ਗਿੱਲ, ਅਮਰਜੀਤ ਸਿੰਘ ਘੁਕ, ਮਾ: ਮਨਜੀਤ ਸਿੰਘ ਕੰਬੋ, ਵਿਸ਼ਾਲ, ਡਾ: ਕੁਲਵੰਤ ਸਿੰਘ ਬਾਠ, ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਨਵਜੋਤ ਕੌਰ ਨਵੂ ਭੁੱਲਰ, ਗੁੁਰਮੀਤ ਕੌਰ ਬੱਲ, ਗੁਰਨਾਮ ਕੌਰ ਚੀਮਾਂ, ਸੁਰਿੰਦਰ ਖਿਲਚੀਆਂ, ਮਾ: ਲਖਵਿੰਦਰ ਸਿੰਘ ਮਾਨ, ਅਰਜਿੰਦਰ ਬੁਤਾਲਵੀ, ਨਵਦੀਪ ਸਿੰਘ ਬਦੇਸ਼ਾ, ਬਲਵਿੰਦਰ ਸਿੰਘ ਅਠੌਲਾ, ਅਜੀਤ ਸਿੰਘ ਸਠਿਆਲਵੀ, ਸਕੱਤਰ ਸਿੰਘ ਪੁਰੇਵਾਲ, ਅਜੈਬ ਸਿੰਘ ਬੋਦੇਵਾਲ, ਜਸਮੇਲ ਸਿੰਘ ਜੋਧੇ, ਮੋਹਣ ਸਿੰਘ ਕੰਗ, ਅਮਰਜੀਤ ਸਿੰਘ ਰਤਨਗੜ੍ਹ, ਬਲਬੀਰ ਸਿੰਘ ਬੀਰ, ਸਤਰਾਜ ਜਲਾਲਾਂਬਾਦੀ, ਅਜੀਤ ਸਿੰਘ, ਗੁਰਮੇਜ ਸਿੰਘ ਸਹੋਤਾ, ਜਸਪਾਲ ਸਿੰਘ ਧੂਲਕਾ, ਸਤਨਾਮ ਸਿੰਘ ਸੱਤਾ ਜਸਪਾਲ, ਸਰਬਜੀਤ ਸਿੰਘ ਪੱਡਾ, ਸੁਖਦੇਵ ਸਿੰਘ ਗੰਡਵਾਂ, ਅੰਮ੍ਰਿਤਪਾਲ ਸਿੰਘ ਚੀਮਾਂਬਾਠ, ਅਮਨਪ੍ਰੀਤ ਸਿੰਘ ਅਠੌਲਾ, ਮਾ: ਨਿਰਮਲ ਸਿੰਘ ਚੀਮਾਂ, ਭੁਪਿੰਦਰ ਸਿੰਘ ਮੋੜ ਆਦਿ ਹਾਜ਼ਰ ਸਨ ।

ਗੁ: ਨੌਵੀਂ ਪਾਤਾਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਦੀਪ ਦੇਵਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਜ: ਬਲਜੀਤ ਸਿੰਘ ਜਲਾਲ ਉਸਮਾਂ, ਜ: ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਅਤੇ ਹੋਰ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review