ਡਾ. ਦਲਬੀਰ ਸਿੰਘ ਵੇਰਕਾ ਦੀ ਅਗਵਾਈ ਵਿੱਚ ਜੋਧਾਨਗਰੀ ਦੇ ਕਈ ਪਰਿਵਾਰ ‘ਭਾਜਪਾ , ਚ ਸ਼ਾਮਲ
September 22nd, 2023 | Post by :- | 115 Views
ਡਾ. ਦਲਬੀਰ ਸਿੰਘ ਵੇਰਕਾ ਦੀ ਅਗਵਾਈ ਵਿੱਚ ਜੋਧਾਨਗਰੀ ਦੇ ਕਈ ਪਰਿਵਾਰ ‘ਭਾਜਪਾ , ਚ ਸ਼ਾਮਲ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਭਾਰਤੀ ਜਨਤਾ ਪਾਰਟੀ ਦੀ ਜਨ ਆਧਾਰ ਪਿੰਡਾਂ ਵਿੱਚ ਅੱਗੇ ਵੱਧ ਰਿਹਾ ਹੈ। ਅਤੇ ਭਾਰਤ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਾ ਰਹੇ ਹਾਂ ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਡਾ.ਦਲਬੀਰ ਸਿੰਘ ਵੇਰਕਾ  ਨੇ ਪਿੰਡ ਜੋਧਾਨਗਰੀ ਵਿਖੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਮੌਕੇ ਸ਼ਮਸ਼ੇਰ ਸਿੰਘ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਨ ਮੌਕੇ ਕੀਤਾ ਉਨਾਂ ਕਿਹਾ ਕਿ ਆਪ ਦੀ ਭਗਵੰਤ ਮਾਨ ਸਰਕਾਰ ਝੂਠੇ ਲਾਰਿਆਂ ਕਰਕੇ ਬਣੀ ਸੀ ।ਕੇਂਦਰ ਨਾਲ ਅੜੀਅਲ ਵਤੀਰੇ ਕਾਰਨ ਗਰੀਬ ਲੋਕਾਂ ਦੀਆਂ ਸਕੀਮਾਂ ਲਾਗੂ ਕਰਵਾਉਣ ਵਿੱਚ ਅੜਿੱਕੇ ਡਾਅ ਕੇ ਵੰਚਿਤ ਕਰ ਰਹੀ ਹੈ । ਮੀਟਿੰਗ ਵਿੱਚ ਸੁਪਨਦੀਪ ਸਿੰਘ ਸਾਬੀ ਸਰਕਲ ਪ੍ਰਧਾਨ ਸਰਬਜੀਤ ਸਿੰਘ ਸਰਕਲ ਪ੍ਰਧਾਨ ਐਸੀ ਸੀ ਵਿੰਗ ਗੁਰਦੇਵ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਸ਼ਾਮਲ ਹੋਏ 30 ਪਰਿਵਾਰਾਂ ਦਲਬੀਰ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਚਰਨ ਸਿੰਘ, ਬਲਜੀਤ ਸਿੰਘ ਨੰਬਰਦਾਰ, ਸੁਪਨਦੀਪ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਹਰਵਿੰਦਰ ਸਿੰਘ, ਗੁਰਦੇਵ ਸਿੰਘ, ਨਿੰਦਰ ਸਿੰਘ, ਫ਼ਤਿਹ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ, ਸਵਰਨ ਸਿੰਘ, ਤਰਸੇਮ ਸਿੰਘ, ਅਤੇ ਬੀਬੀਆਂ ਸਰਬਜੀਤ ਕੌਰ, ਨਿਰਮਲ ਕੌਰ , ਗੁਰਮੀਤ ਕੌਰ, ਹਰਜਿੰਦਰ ਕੌਰ, ਰਣਜੀਤ ਕੌਰ, ਪਵਨਦੀਪ ਕੌਰ, ਕੁਲਵਿੰਦਰ ਕੌਰ, ਚਰਨਜੀਤ ਕੌਰ ,ਜਸਵਿੰਦਰ ਕੌਰ ਨੂੰ ਆਦਿ ਨੂੰ ਡਾ. ਵੇਰਕਾ ਵੱਲੋ ਪਾਰਟੀ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਜੀ ਆਇਆਂ ਕਿਹਾ । ਡਾ: ਵੇਰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਪੰਜਾਬ ਵਿੱਚ ਕੀਤੇ ਗਏ ਕੰਮਾਂ ਦੀ ਸਲਾਘਾ ਕੀਤੀ ਅਤੇ ਵੱਖ-ਵੱਖ ਸਕੀਮਾਂ ਤਹਿਤ ਪੰਜਾਬ ਦੇ ਹਰ ਵਰਗ ਦੀ ਤਰੱਕੀ ਅਤੇ ਡਿਵੇਲਪਮੈਂਟ ਦੇ ਕੀਤੇ ਗਏ ਕੰਮਾਂ ਤੋ ਜਾਣੂ ਕਰਵਾਉਦਿਆਂ 2024 ਵਿੱਚ ਹੋਣ ਜਾ ਰਹੀ ਪਾਰਲੀਮੈਂਟ ਦੀ ਇਲੈਕਸ਼ਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਚੋਣ ਨਿਸ਼ਾਨ ਕਮਲ ਦੇ ਫੁੱਲ ਤੇ ਵੋਟਾਂ ਪਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਦੋ ਬੂਥ ਪ੍ਰਧਾਨਾਂ ਸਮਸ਼ੇਰ ਸਿੰਘ ਨੂੰ ਸਰਕਲ ਤਰਸਿੱਕਾ ਦਾ ਜਰਨਲ ਸਕੱਤਰ ਅਤੇ ਦਲਬੀਰ ਸਿੰਘ ਨੂੰ ਆਈ ਟੀ ਵਿੰਗ ਦਾ ਪ੍ਰਧਾਨ ਥਾਪਿਆ ਗਿਆ ।

ਕੈਪਸ਼ਨ

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review