ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੀ ਸਾਂਝਾ ਮੋਰਚੇ ਦੀ ਹੋਈ ਕਨਵੈਨਸ਼ਨ ।
ਜੰਡਿਆਲਾ ਗੁਰੂ ਕੁਲਜੀਤ ਸਿੰਘ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਜੰਡਿਆਲਾ ਗੁਰੂ ਵਿਖੇ ਸਾਂਝੀ ਕਨਵੈਨਸ਼ਨ ਕੀਤੀ ਗਈ ਕਨਵੈਨਸ਼ਨ ਦੀ ਪ੍ਰਧਾਨਗੀ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਚਮਨ ਲਾਲ ਦਰਾਜਕੇ,ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਆਗੂ ਗੁਰਨਾਮ ਸਿੰਘ ਤਲਵੰਡੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਨਿਰਮਲ ਸਿੰਘ ਛੱਜਲਵੰਡੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਰਾਜ ਕੁਮਾਰ ਪੰਡੋਰੀ ਨੇ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਘ ਦਾਊਦ, ਪੰਜਾਬ ਖੇਤ ਮਜ਼ਦੂਰ ਦੇ ਸੂਬਾ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ,ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਸਬੀਰ ਸਿੰਘ ਝਬਾਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸੁਰਜੀਤ ਸਿੰਘ ਦੁਧਰਾਏ, ਗੁਰਨਾਮ ਸਿੰਘ ਭਿੰਡਰ ,ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਰਾਣਾ ਮਸੀਹ, ਗੁਰਦੀਪ ਸਿੰਘ ਭਿੱਖੀਵਿੰਡ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਕਿਹਾ ਕੇ ਪੰਜਾਬ ਸਰਕਾਰ ਗਰੀਬ ਲੋਕਾਂ ਨੂੰ 10-10 ਮਰਲੇ ਦੇ ਪਲਾਟ ਅਤੇ ਮਕਾਨ ਬਣਾਉਣ ਲਈ ਪੰਜ ਲੱਖ ਦੀ ਗ੍ਰਾਂਟ ਦੇਣ ਪਹਿਲਾਂ ਕੱਟੇ ਹੋਏ ਰਿਹਾਇਸ਼ ਪਲਾਟਾਂ ਦਾ ਕਬਜ਼ੇ ਦਿੱਤੇ ਜਾਣ ਪਿੰਡ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਮਨਰੇਗਾ ਕਾਨੂੰਨ ਤਹਿਤ ਹਰ ਲੋੜਵੰਦ ਗਰੀਬ ਮਜ਼ਦੂਰ ਨੂੰ ਸਾਰਾ ਸਾਲ ਮਨਰੇਗਾ ਦਾ ਕੰਮ ਦਿੱਤਾ ਜਾਵੇ ਅਤੇ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਵਿੱਚ ਸਘੰਰਸ਼ ਤਿੱਖਾ ਕੀਤਾ ਜਾਵੇਗਾ।

https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review