ਮਨਜੀਤ ਪੱਪੂ ਦਾ ਧਾਰਮਿਕ ਗੀਤ ‘ਆ ਜੋ ਦਰਸ਼ਨ ਕਰ ਲੋ ਜੀ” ਸੰਗਤਾਂ ਦੇ ਅਰਪਿਤ
November 26th, 2023 | Post by :- | 105 Views

ਬਾਬਾ ਬਕਾਲਾ ਸਾਹਿਬ 25 ਨਵੰਬਰ (ਮਨਬੀਰ ਸਿੰਘ .) ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਨਾਮਵਰ ਗਾਇਕ ਮਨਜੀਤ ਪੱਪੂ ਦਾ ਗਾਇਆ ਅਤੇ ਗੀਤਕਾਰ ਜਿੰਦ ਘੁਮਾਣਾਂ ਵਾਲਾ ਦਾ ਲਿਿਖਆ ਧਾਰਮਿਕ ਗੀਤ ‘ਆ ਜੋ ਦਰਸ਼ਨ ਕਰ ਲੋ ਜੀ” ਸੰਗਤਾਂ ਦੇ ਅਰਪਿਤ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰ ਗੁਜਾਰ ਸਿੰਘ, ਹੈੱਡਗ੍ਰੰਥੀ ਗਿਆਨੀ ਕੇਵਲ ਸਿੰਘ, ਭਾਈ ਜਸਪਾਲ ਸਿੰਘ ਪ੍ਰਚਾਰਕ, ਗਿਆਨੀ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਅਤੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਇਸ ਧਾਰਮਿਕ ਗੀਤ ‘ਆ ਜੋ ਦਰਸ਼ਨ ਕਰ ਲੋ ਜੀ” ਨੂੰ ਸੰਗਤਾਂ ਦੇ ਅਰਪਿਤ ਕੀਤਾ । ਇਸ ਮੌਕੇ ਸੁਖਦੇਵ ਸਿੰਘ ਭੁੱਲਰ ਸਾ: ਸੀ: ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਡਾ: ਕੁਲਵੰਤ ਸਿੰਘ ਬਾਠ ਸਾ: ਵੈਟਨਰੀ ਅਫਸਰ, ਮੱਖਯ ਸਿੰਘ ਭੈਣੀਵਾਲਾ ਸਾ: ਬੀ.ਈ.ਈ.ਓ., ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਅਮਰਜੀਤ ਕੌਰ ਅਠੌਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮਾ: ਅਮਰਜੀਤ ਸਿੰਘ ਘੱੁਕ, ਗਾਇਕ ਗੁਰਮੇਜ ਸਿੰਘ ਸਹੋਤਾ, ਬਲਵਿੰਦਰ ਸਿੰਘ ਅਠੌਲਾ, ਗੁਰਮਿੰਦਰ ਸਿੰਘ ਡੱਲਾ, ਸੁਰਜੀਤ ਸਿੰਘ ਖਾਲਸਾ, ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।
ਫੋਟੋ ਮਨਬੀਰ
ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗਾਇਕ ਮਨਜੀਤ ਪੱਪੂ ਦਾ ਗਾਇਆ ਅਤੇ ਗੀਤਕਾਰ ਜਿੰਦ ਘੁਮਾਣਾਂ ਵਾਲਾ ਦਾ ਲਿਖਿਆ ਗੀਤ ‘ਆ ਜੋ ਦਰਸ਼ਨ ਕਰ ਲੋ ਜੀ” ਸੰਗਤਾਂ ਦੇ ਅਰਪਿਤ ਕਰਦਿਆਂ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ਼ੇਲਿੰਦਰਜੀਤ ਸਿੰਘ ਰਾਜਨ, ਐਡਵੋਕੇਟ ਸ਼ੁਕਰਗੁਜਾਰ ਸਿੰਘ ਅਤੇ ਹੋਰ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review