ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ. ਪਿੰਡ ਭੰਗਵਾਂ ਵਿਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਪ ਵਿੱਚ ਹੋਏ ਸ਼ਾਮਲ
December 10th, 2023 | Post by :- | 119 Views

ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ.
ਪਿੰਡ ਭੰਗਵਾਂ ਵਿਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਪ ਵਿੱਚ ਹੋਏ ਸ਼ਾਮਲ
ਜੰਡਿਆਲਾ ਗੁਰੂ  10 ਦਸੰਬਰ 2023 -ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ੍ਰ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੇ ਪਰਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨਾਂ ਕਿਹਾ ਕਿ ਪਿੰਡ ਭੰਗਵਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਪ੍ਰਭਾਵਤ ਹੋ ਕੇ ਸੁਖਜਿੰਦਰ ਸਿੰਘ , ਅਮਰਦੀਪ ਸਿੰਘ, ਕਲਬੀਰ ਸਿੰਘ, ਪ੍ਰਬਪਾਲ ਸਿੰਘ, ਜਗਪਾਲ ਸਿੰਘ, ਸਾਹਿਬ ਸਿੰਘ, ਚੇਅਰਮੈਨ,ਲਾਡੀ ਸਿੰਘ, ਪੁਸਪਿੰਦਰ ਸਿੰਘ, ਮਨਜੋਤ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਮੁਨਛੀ, ਗੁਰਚੇਤ ਸਿੰਘ, ਦਾਰਾ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੁਰਜੀਤ ਸਿੰਘ,ਅਮਰਦੀਪ ਸਿੰਘ ਅੰਬੂ, ਲਵਦੀਪ ਸਿੰਘ, ਲੱਬਾ ਪ੍ਰਧਾਨ,ਹਰਦੇਵ ਸਿੰਘ, ਅੱਬੀਜੋਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋ ਰਹੇ ਹਨ
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।
==–

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review