ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਵੱਲੋਂ ਚੇਅਰਮੈਨ ਛਨਾਖ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
December 30th, 2023 | Post by :- | 329 Views

ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਵੱਲੋਂ ਚੇਅਰਮੈਨ ਛਨਾਖ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
ਜੰਡਿਆਲਾ ਗੁਰੂ, 30 ਦਿਸੰਬਰ ਕੁਲਜੀਤ ਸਿੰਘ

ਕੈਬਨਟ ਮੰਤਰੀ  ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਵਡਾਲਾ ਜੌਹਲ ਵਿਖੇ ਪਹੁੰਚ ਕੇ ਚੇਅਰਮੈਨ ਮਾਰਕੀਟ ਕਮੇਟੀ ਸਰਦਾਰ ਛਨਾਖ ਸਿੰਘ ਦੀ ਮਾਤਾ ਚਰਨ ਕੌਰ ਜੋ ਕਿ ਬੀਤੇ ਦਿਨੀਂ ਵਿਛੋੜਾ ਦੇ ਗਏ ਸਨ, ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।
ਉਨਾਂ ਨੇ ਕਿਹਾ ਕਿ ਮਾਵਾਂ ਦਾ ਜਾਣਾ ਸਦਾ ਹੀ ਪੁੱਤਰਾਂ ਅਤੇ ਪਰਿਵਾਰ ਲਈ ਗਹਿਰੇ ਦੁੱਖ ਦਾ ਕਾਰਨ ਹੁੰਦਾ ਹੈ। ਉਹਨਾਂ ਇਸ ਮੌਕੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ। ਚੇਅਰਮੈਨ ਛਨਾਖ ਸਿੰਘ ਨੇ ਦੱਸਿਆ ਕਿ ਮਾਤਾ ਚਰਨ ਕੌਰ ਨਮਿਤ ਭੋਗ 7 ਜਨਵਰੀ 2024 ਨੂੰ ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸਾਹਿਬ ਵਿਖੇ ਪਾਇਆ ਜਾਵੇਗਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review