ਵਜ਼ੀਰ ਸਿੰਘ ਰੰਧਾਵਾ ਦਾ ਨਾਵਲ “ਡੁੱਲ੍ਹੇ ਬੇਰ” ਨਾਭਾ ਕਵਿਤਾ ਉਤਸਵ ਮੌਕੇ 11 ਫਰਵਰੀ ਨੂੰ ਹੋਵੇਗਾ ਲੋਕ ਅਰਪਿਤ
February 11th, 2024 | Post by :- | 60 Views

ਬਾਬਾ ਬਕਾਲਾ ਸਾਹਿਬ  ਫਰਵਰੀ (ਮਨਬੀਰ ਸਿੰਘ)ਪੰਜਾਬੀ ਜ਼ੁਬਾਨ ਦੇ ਨਾਮਵਰ ਗਲਪਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ-ਪ੍ਰਕਾਸ਼ਿਤ ਨਾਵਲ “ਡੁੱਲ੍ਹੇ ਬੇਰ” ਨਾਭਾ ਕਵਿਤਾ ਉਤਸਵ ਮੌਕੇ ਲੋਕ ਅਰਪਿਤ ਕੀਤਾ ਜਾਵੇਗਾ । ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਹਰਜੀਤ ਸਿੰਘ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਜੈਨਿੰਦਰ ਚੌਹਾਨ ਹੁਰਾਂ ਦੀ ਅਗਵਾਈ ਵਿਚ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਵਲੋਂ ਹਰ ਵਰ੍ਹੇ ਕਰਵਾਇਆ ਜਾਂਦਾ ‘ਨਾਭਾ ਕਵਿਤਾ ਉਤਸਵ’ ਇਸ ਵਾਰ 11 ਫਰਵਰੀ, ਦਿਨ ਐਤਵਾਰ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦੇ ਨਾਲ ਨਾਲ ਦੇਸ਼ ਵਿਦੇਸ਼ ਤੋਂ ਸਾਹਿਤਕਾਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ ਜਿੰਨ੍ਹਾਂ ਦੀ ਹਾਜਰੀ ਵਿੱਚ ਚਰਚਾ ਅਧੀਨ ਨਾਵਲ “ਡੁੱਲ੍ਹੇ ਬੇਰ” ਲੋਕ ਅਰਪਿਤ ਕੀਤਾ ਜਾਵੇਗਾ ਅਤੇ ਹਾਜਰ ਸਾਹਿਤਕਾਰ ਆਪਣੀ ਸ਼ਾਇਰੀ ਪੇਸ਼ ਵੀ ਕਰਨਗੇ।
ਨੋਟ : ਤਸਵੀਰ ਮਨਬੀਰ
ਵਜ਼ੀਰ ਸਿੰਘ ਰੰਧਾਵਾ ਦਾ ਨਾਵਲ “ਡੁੱਲ੍ਹੇ ਬੇਰ” ਦਾ ਸਰਵਰਕ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review