ਕਾਂਗਰਸ ਦੀ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਕਾਫ਼ਲਾ ਰਵਾਨਾ
February 11th, 2024 | Post by :- | 78 Views

ਕਾਂਗਰਸ ਦੀ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਕਾਫ਼ਲਾ ਰਵਾਨਾ
ਜੰਡਿਆਲਾ ਗੁਰੂ ਕੁਲਜੀਤ ਸਿੰਘ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਆਲ ਇੰਡੀਆ ਪ੍ਰੈਜ਼ੀਡੈਂਟ ਮਲਕਿ ਅਰਜੁਨ ਖੜਗੇ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਵੱਲੋਂ ਬੁਲਾਈ ਗਈ ਪਹਿਲੀ ਸਟੇਟ ਕਨਵੈਨਸ਼ਨ ਜੋ ਪਿੰਡ ਬੌਂਦਲੀ, ਸਮਰਾਲਾ, ਜਿਲ੍ਹਾ ਲੁਧਿਆਣਾ ਵਿਖੇ ਹੋ ਰਹੀ ਹੈ । ਇਸ ਕਨਵੈਨਸ਼ਨ ਨੂੰ ਸਫਲ ਬਣਾਉਣ ਲਈ ਜੰਡਿਆਲਾ ਗੁਰੂ ਤੇ ਕਈ ਹੋਰਨਾਂ ਪਿੰਡਾਂ ਦੇ ਸਾਰੇ ਕਾਂਗਰਸੀ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਨਵਤੇਜ ਸਿੰਘ ਅਮਰਕੋਟ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਅੰਮ੍ਰਿਤਸਰ ਤੇ ਹੋਰ ਕਈ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਤੇ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਪਿੰਡ ਮੇਹਰਬਾਨ ਪੁਰਾ ਦੇ ਸਰਪੰਚ ਜਗਜੀਤ ਸਿੰਘ ਜੋਗੀ, ਸਰਪੰਚ ਜੋਗਾ ਸਿੰਘ, ਬਲਦੇਵ ਸਿੰਘ ਮਾਨਾਂਵਾਲਾ, ਬੇਅੰਤ ਸਿੰਘ ਕੋਟਲਾ, ਸ਼ਾਹ ਮੱਲੀਆਂ, ਅਮਰੀਕ ਰਾਮ ਜਸਵੰਤ ਸਿੰਘ ਫਤਿਹਪੁਰ ਰਾਜਪੂਤਾਂ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਕਈ ਦਰਜ਼ਾ ਬਦਰਜਾ ਆਗੂ ਤੇ ਵਰਕਰ ਹਾਜ਼ਰ ਸਨ।
ਕੈਪਸ਼ਨ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਨਵਤੇਜ ਸਿੰਘ ਅਮਰਕੋਟ, ਕਸ਼ਮੀਰ ਸਿੰਘ ਜਾਣੀਆਂ, ਸਰਪੰਚ ਜਗਜੀਤ ਸਿੰਘ ਜੋਗੀ ਤੇ ਹੋਰ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review