ਬਾਬਾ ਬਕਾਲਾ ਸਾਹਿਬ 3 ਜੁਲਾਈ (ਮਨਬੀਰ) ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਵੱਲੋਂ ਸੰਪਾਦਿਤ 12ਵਾਂ ਸਾਂਝਾ ਕਾਵਿ ਸੰਗ੍ਰਿਹ “ਸਮੇਂ ਦੇ ਨਕਸ਼” ਦਾ ਲੋਕ ਅਰਪਿਤ ਸਮਾਗਮ ਮਿਤੀ 7 ਜੁਲਾਈ, ਦਿਨ ਐਤਵਾਰ ਨੂੰ ਮੀਟਿੰਗ ਹਾਲ, ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ । ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ ਅਤੇ ਪ੍ਰੱੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਦੀ ਜਾਣਕਾਰੀ ਅਨੁਸਾਰ ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ: ਲਖਵਿੰਦਰ ਜੌਹਲ (ਪ੍ਰਧਾਨ ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ), ਮੁੱਖ ਮਹਿਮਾਨ ਸ: ਹਰਜਿੰਦਰ ਸਿੰਘ ਅਟਵਾਲ (ਸੀਨੀਅਰ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਹੋਣਗੇ, ਜਦਿਕ ਪ੍ਰਧਾਨਗੀ ਮੰਡਲ ਵਿੱਚ ਪ੍ਰਿੰ: ਹਰਬੰਸ ਸਿੰਘ ਘੇਈ (ਐਡੀਸ਼ਨਲ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਪੰਜਾਬ (ਰਿਟਾ:), ਸ: ਸੁਰਿੰਦਰ ਸਿੰਘ ਸੁੰਨੜ (ਪ੍ਰਧਾਨ ਲੋਕ ਮੰਚ ਪੰਜਾਬ), ਦੀਪ ਦਵਿੰਦਰ ਸਿੰਘ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪ੍ਰਿੰਸੀਪਲ ਮੰਗਲ ਸਿੰਘ ਕਿਸ਼ਨਪੁਰਾ ਆਦਿ ਸ਼ੁਸ਼ੋਭਿਤ ਹੋਣਗੇ । ਕਵੀ ਦਰਬਾਰ ਹੋਵੇਗਾ ਅਤੇ ਪੁਸਤਕ ਵਿੱਚ ਸ਼ਾਮਿਲ ਸਾਰੇ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜਿਕਰਯੋਗ ਹੈ ਕਿ ਇਸ ਸਾਂਝੇ ਕਾਵਿ ਸੰਗ੍ਰਹਿ ਵਿੱਚ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਪ੍ਰੋ: ਗੁਰਭਜਨ ਗਿੱਲ, ਦਰਸ਼ਨ ਬੁੱਟਰ, ਡਾ: ਲਖਵਿੰਦਰ ਜੌਹਲ, ਸੁਸ਼ੀਲ ਦੁਸਾਂਝ, ਪ੍ਰੋ: ਕੁਲਵੰਤ ਔਜਲਾ, ਹਰਬੰਸ ਸਿੰਘ ਘੇਈ, ਸ਼ੇਲਿੰਦਰਜੀਤ ਸਿੰਘ ਰਾਜਨ, ਪ੍ਰਿੰ: ਰਘਬੀਰ ਸਿੰਘ ਸੋਹਲ, ਸੰਤੋਖ ਸਿੰਘ ਗੁਰਾਇਆ, ਡਾ: ਲੇਖ ਰਾਜ, ਗੁਰਮੀਤ ਸਿੰਘ ਬਾਜਵਾ, ਮੱਖਣ ਸਿੰਘ ਭੈਣੀਵਾਲਾ, ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਜਗਨ ਨਾਥ ਨਿਮਾਣਾ, ਧਰਮ ਸਿੰਘ ਧਿਆਨਪੁਰ, ਗੁਲਸ਼ਨ ਮਿਰਜਾਪੁਰੀ, ਦਿਲਰਾਜ ਸਿੰਘ ਦਰਦੀ, ਸ਼ੰਕਰ ਸਿੰਘ ਪ੍ਰਵਾਨਾ, ਸੁਖਬੀਰ ਸਿੰਘ ਖੁਰਮਣੀਆਂ, ਹਰਮੇਲ ਸਿੰਘ ਬੁਜਰਕੀਆਂ, ਰਣਜੀਤ ਅਜ਼ਾਦ ਕਾਂਝਲਾ, ਜਸਵਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਬੇਲੀ, ਹਰਮਨਪ੍ਰੀਤ ਸਿੰਘ ਮਾਨ, ਮਾ: ਕ੍ਰਿਪਾਲ ਸਿੰਘ ਵੇਰਕਾ, ਜਸਵੰਤ ਧਾਪ, ਵਿਜੇਤਾ ਰਾਜ, ਸੁਖਵੰਤ ਕੌਰ ਵੱਸੀ, ਹਰਮੇਸ਼ ਕੌਰ ਯੋਧੇ, ਰਾਜਵਿੰਦਰ ਕੌਰ ਰਾਜ, ਮਨਦੀਪ ਕੌਰ ਰਤਨ, ਜਤਿੰਦਰਪਾਲ ਕੌਰ ਭਿੰਡਰ, ਅਮਨ ਢਿੱਲੋਂ ਕਸੇਲ, ਸਵਰਨ ਕਵਿਤਾ, ਸਤਿੰਦਰਜੀਤ ਕੌਰ ਅੰਮ੍ਰਿਤਸਰ, ਡਾ: ਨਿਰਮ ਜੋਸਨ, ਰਾਜਬੀਰ ਕੌਰ ਗਰੇਵਾਲ, ਦਰਸ਼ਨ ਨੰਦਰਾ, ਸੁਖਦੇਵ ਸਿੰਘ ਗੰਡਵਾਂ, ਬਲਬੀਰ ਸਿੰਘ ਬੀਰ, ਰਾਜਦਵਿੰਦਰ ਸਿੰਘ ਵੜੈਚ, ਸਕੱਤਰ ਸਿੰਘ ਪੁਰੇਵਾਲ,
ਅਜੀਤ ਸਿੰਘ ਸਠਿਆਲਵੀ, ਸ਼ਿੰਗਾਰਾ ਸਿੰਘ ਸਠਿਆਲਾ ਆਦਿ 45 ਕਵੀਆਂ ਦੀਆਂ ਕਾਵਿ-ਰਚਾਨਵਾਂ ਸ਼ਾਮਿਲ ਹਨ ।
ਫਾਈਲ-3-01
ਸ਼ੇਲਿੰਦਰਜੀਤ ਸਿੰਘ ਰਾਜਨ ਅਤੇ “ਸਮੇਂ ਦੇ ਨਕਸ਼” ਦਾ ਸਰਵਰਕ) ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਵੱਲੋਂ ਸੰਪਾਦਿਤ 12ਵਾਂ ਸਾਂਝਾ ਕਾਵਿ ਸੰਗ੍ਰਿਹ “ਸਮੇਂ ਦੇ ਨਕਸ਼” ਦਾ ਲੋਕ ਅਰਪਿਤ ਸਮਾਗਮ ਮਿਤੀ 7 ਜੁਲਾਈ, ਦਿਨ ਐਤਵਾਰ ਨੂੰ ਮੀਟਿੰਗ ਹਾਲ, ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ । ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ ਅਤੇ ਪ੍ਰੱੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਦੀ ਜਾਣਕਾਰੀ ਅਨੁਸਾਰ ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ: ਲਖਵਿੰਦਰ ਜੌਹਲ (ਪ੍ਰਧਾਨ ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ), ਮੁੱਖ ਮਹਿਮਾਨ ਸ: ਹਰਜਿੰਦਰ ਸਿੰਘ ਅਟਵਾਲ (ਸੀਨੀਅਰ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਹੋਣਗੇ, ਜਦਿਕ ਪ੍ਰਧਾਨਗੀ ਮੰਡਲ ਵਿੱਚ ਪ੍ਰਿੰ: ਹਰਬੰਸ ਸਿੰਘ ਘੇਈ (ਐਡੀਸ਼ਨਲ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਪੰਜਾਬ (ਰਿਟਾ:), ਸ: ਸੁਰਿੰਦਰ ਸਿੰਘ ਸੁੰਨੜ (ਪ੍ਰਧਾਨ ਲੋਕ ਮੰਚ ਪੰਜਾਬ), ਦੀਪ ਦਵਿੰਦਰ ਸਿੰਘ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪ੍ਰਿੰਸੀਪਲ ਮੰਗਲ ਸਿੰਘ ਕਿਸ਼ਨਪੁਰਾ ਆਦਿ ਸ਼ੁਸ਼ੋਭਿਤ ਹੋਣਗੇ । ਕਵੀ ਦਰਬਾਰ ਹੋਵੇਗਾ ਅਤੇ ਪੁਸਤਕ ਵਿੱਚ ਸ਼ਾਮਿਲ ਸਾਰੇ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜਿਕਰਯੋਗ ਹੈ ਕਿ ਇਸ ਸਾਂਝੇ ਕਾਵਿ ਸੰਗ੍ਰਹਿ ਵਿੱਚ ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਪ੍ਰੋ: ਗੁਰਭਜਨ ਗਿੱਲ, ਦਰਸ਼ਨ ਬੁੱਟਰ, ਡਾ: ਲਖਵਿੰਦਰ ਜੌਹਲ, ਸੁਸ਼ੀਲ ਦੁਸਾਂਝ, ਪ੍ਰੋ: ਕੁਲਵੰਤ ਔਜਲਾ, ਹਰਬੰਸ ਸਿੰਘ ਘੇਈ, ਸ਼ੇਲਿੰਦਰਜੀਤ ਸਿੰਘ ਰਾਜਨ, ਪ੍ਰਿੰ: ਰਘਬੀਰ ਸਿੰਘ ਸੋਹਲ, ਸੰਤੋਖ ਸਿੰਘ ਗੁਰਾਇਆ, ਡਾ: ਲੇਖ ਰਾਜ, ਗੁਰਮੀਤ ਸਿੰਘ ਬਾਜਵਾ, ਮੱਖਣ ਸਿੰਘ ਭੈਣੀਵਾਲਾ, ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਜਗਨ ਨਾਥ ਨਿਮਾਣਾ, ਧਰਮ ਸਿੰਘ ਧਿਆਨਪੁਰ, ਗੁਲਸ਼ਨ ਮਿਰਜਾਪੁਰੀ, ਦਿਲਰਾਜ ਸਿੰਘ ਦਰਦੀ, ਸ਼ੰਕਰ ਸਿੰਘ ਪ੍ਰਵਾਨਾ, ਸੁਖਬੀਰ ਸਿੰਘ ਖੁਰਮਣੀਆਂ, ਹਰਮੇਲ ਸਿੰਘ ਬੁਜਰਕੀਆਂ, ਰਣਜੀਤ ਅਜ਼ਾਦ ਕਾਂਝਲਾ, ਜਸਵਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਬੇਲੀ, ਹਰਮਨਪ੍ਰੀਤ ਸਿੰਘ ਮਾਨ, ਮਾ: ਕ੍ਰਿਪਾਲ ਸਿੰਘ ਵੇਰਕਾ, ਜਸਵੰਤ ਧਾਪ, ਵਿਜੇਤਾ ਰਾਜ, ਸੁਖਵੰਤ ਕੌਰ ਵੱਸੀ, ਹਰਮੇਸ਼ ਕੌਰ ਯੋਧੇ, ਰਾਜਵਿੰਦਰ ਕੌਰ ਰਾਜ, ਮਨਦੀਪ ਕੌਰ ਰਤਨ, ਜਤਿੰਦਰਪਾਲ ਕੌਰ ਭਿੰਡਰ, ਅਮਨ ਢਿੱਲੋਂ ਕਸੇਲ, ਸਵਰਨ ਕਵਿਤਾ, ਸਤਿੰਦਰਜੀਤ ਕੌਰ ਅੰਮ੍ਰਿਤਸਰ, ਡਾ: ਨਿਰਮ ਜੋਸਨ, ਰਾਜਬੀਰ ਕੌਰ ਗਰੇਵਾਲ, ਦਰਸ਼ਨ ਨੰਦਰਾ, ਸੁਖਦੇਵ ਸਿੰਘ ਗੰਡਵਾਂ, ਬਲਬੀਰ ਸਿੰਘ ਬੀਰ, ਰਾਜਦਵਿੰਦਰ ਸਿੰਘ ਵੜੈਚ, ਸਕੱਤਰ ਸਿੰਘ ਪੁਰੇਵਾਲ,
ਅਜੀਤ ਸਿੰਘ ਸਠਿਆਲਵੀ, ਸ਼ਿੰਗਾਰਾ ਸਿੰਘ ਸਠਿਆਲਾ ਆਦਿ 45 ਕਵੀਆਂ ਦੀਆਂ ਕਾਵਿ-ਰਚਾਨਵਾਂ ਸ਼ਾਮਿਲ ਹਨ ।
ਸ਼ੇਲਿੰਦਰਜੀਤ ਸਿੰਘ ਰਾਜਨ ਅਤੇ “ਸਮੇਂ ਦੇ ਨਕਸ਼” ਦਾ ਸਰਵਰਕ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review