ਗਾਇਕ ਲਖਵਿੰਦਰ ਉੱਪਲ ਦਾ ਸਿੰਗਲ ਟਰੈਕ ਗੀਤ “ਲੋਕ ਵਿਰਸਾ” ਲੋਕ ਅਰਪਣ
September 23rd, 2024 | Post by :- | 48 Views

 

ਬਾਬਾ ਬਕਾਲਾ ਸਾਹਿਬ 22 ਸਤੰਬਰ (ਮਨਬੀਰ ਸਿੰਘ) ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਵੱਲੋਂ ਕਰਵਾਏ ਗਏ ਇੱਕ ਸਾਹਿਤਕ ਸਮਾਗਮ ਦੌਰਾਨ ਗਾਇਕ ਲਖਵਿੰਦਰ ਉੱਪਲ ਦਾ ਸਿਗਲ ਟਰੈਕ ਗੀਤ ਲੋਕ ਵਿਰਸਾ ਲੋਕ ਅਰਪਣ ਕੀਤਾ ਗਿਆ । ਪਿੰਡ ਗਿੱਲ ਕਲੇਰ ਵਿਖੇ ਹੋਏ ਇਸ ਸਾਹਿਤਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ (ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਜਦਕਿ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਸਰਪੰਚ ਬਲਵਿੰਦਰ ਸਿੰਘ, ਪ੍ਰਸਿੱਧ ਕਮੇਡੀਅਨ ਕਸ਼ਮੀਰ ਚਤਰੋ, ਕੋਚ ਜਸਵੰਤ ਸਿੰਘ ਗਿੱਲ, ਸਾਬਕਾ ਸਰਪੰਚ ਅਵਤਾਰ ਸਿੰਘ, ਸਲੀਮ ਸਲਵੰਤ ਸਿੰਘ ਪੁਰੇਵਾਲ ਆਦਿ ਹਾਜ਼ਰ ਸਨ । ਇਸ ਮੌਕੇ ਗਾਇਕ ਮੱਖਣ ਭੈਣੀਵਾਲਾ ਤੇ ਗਾਇਕ ਲਖਵਿੰਦਰ ਸਿੰਘ ਉੱਪਲ ਨੇ ਆਪਣੇ ਗੀਤਾਂ ਰਾਹੀਂ ਚੰਗਾ ਰੰਗ ਬੰਨ੍ਹਿਆ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਕਵੀ ਅਜੈਬ ਸਿੰਘ ਬੋਦੇਵਾਲ, ਸੁਬੇਗ ਸਿੰਘ ਮੀਆਂ ਵਿੰਡ, ਸ਼ੇਲਿੰਦਰਜੀਤ ਸਿੰਘ ਰਾਜਨ, ਮਾ: ਮਨਜੀਤ ਸਿੰਘ ਵੱਸੀ, ਸਤਨਾਮ ਸਿੰਘ ਸਰਾਂ ਤਲਵੰਡੀ, ਅੰਗਰੇਜ਼ ਸਿੰਘ ਖਡੂਰ ਸਾਹਿਬ, ਅਰਜਨ ਸਿੰਘ ਸਰਾਂ ਤਲਵੰਡੀ, ਆਦਿ ਨੇ ਕਾਵਿ ਰਚਨਾਵਾਂ ਰਾਹੀਂ ਖੂਬ ਰੰਗ ਬੰਨ੍ਹਿਆ । ਇਸ ਮੌਕੇ ਡਾ ਰਮਨ ਕੁਮਾਰ,ਲਖਬੀਰ ਸਿੰਘ ਫੌਜੀ ਸਰਾਂ ਤਲਵੰਡੀ, ਸ਼ਮਸ਼ੇਰ ਸਿੰਘ ਸਰਾਂ ਤਲਵੰਡੀ, ਕਮਲਜੀਤ ਸਿੰਘ ਫੌਜੀ ਨਾਗੋਕੇ, ਸੁਨੀਤਾ ਰਾਣੀ,ਸਰਬਜੀਤ ਕੌਰ, ਹਰਲੀਨ ਕੌਰ, ਰੌਣਕਪ੍ਰੀਤ ਕੌਰ, ਪ੍ਰਧਾਨ ਗੁਰਪ੍ਰੀਤ ਸਿੰਘ ਪੁਰੇਵਾਲ ਮੱਖਣ ਸਿੰਘ ਉੱਪਲ, ਸੁਖਵਿੰਦਰ ਕੌਰ ਉੱਪਲ, ਨਿਰਮਲ ਸਿੰਘ ਉੱਪਲ, ਸੁਖਦੇਵ ਸਿੰਘ ਸਰਾਂ ਤਲਵੰਡੀ, ਰਣਜੀਤ ਸਿੰਘ ਸਰਾਂ ਤਲਵੰਡੀ, ਅੰਗਰੇਜ਼ ਸਿੰਘ, ਆਦਿ ਹਾਜ਼ਰ ਸਨ ਮੰਚ ਸੰਚਾਲਨ ਸਕੱਤਰ ਸਿੰਘ ਪੁਰੇਵਾਲ ਨੇ ਬਾਖੂਬੀ ਨਾਲ ਨਿਭਾਇਆ । ਅਖ਼ੀਰ ਵਿੱਚ ਪ੍ਰਧਾਨ ਗੁਰਪ੍ਰੀਤ ਸਿੰਘ ਪੁਰੇਵਾਲ ਤੇ ਡਾ ਰਮਨ ਕੁਮਾਰ ਵੱਲੋਂ ਪਹੁੰਚੀਆਂ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

 

ਤਸਵੀਰ :-ਮਨਬੀਰ
ਗਾਇਕ ਲਖਵਿੰਦਰ ਉੱਪਲ ਦਾ ਸਿੰਗਲ ਟਰੈਕ ਗੀਤ “ਲੋਕ ਵਿਰਸਾ” ਲੋਕ ਅਰਪਣ ਕਰਦਿਆਂ ਸ਼ੇਲਿੰਦਰਜੀਤ ਸਿੰਘ ਰਾਜਨ, ਮਾ: ਮਨਜੀਤ ਸਿੰਘ ਵੱਸੀ, ਮੱਖਣ ਸਿੰਘ ਭੈਣੀਵਾਲਾ, ਸਰਪੰਚ ਬਲਵਿੰਦਰ ਸਿੰਘ, ਕਮੇਡੀਅਨ ਚਤਰੋ, ਜਸਵੰਤ ਸਿੰਘ ਗਿੱਲ, ਸਕੱਤਰ ਸਿੰਘ ਪੁਰੇਵਾਲ ਅਤੇ ਹੋਰ ਤਸਵੀਰ-

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review