ਬਾਬਾ ਬਕਾਲਾ ਸਾਹਿਬ 30 ਅਕਤੂਬਰ (ਮਨਬੀਰ) ਪਿਛਲੇ 39 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਰਗਰਮੀਆਂ ਰਚਾਉਣ ਵਾਲੀ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਾਕ ਸਮਾਗਮ ਮਿਤੀ 2 ਨਵੰਭਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੂੰਗ (ਮਹਿਤਾ ਚੌਂਕ) (ਅੰਮ੍ਰਿਤਸਰ) ਕਰਵਾਇਆ ਜਾ ਰਿਹਾ ਹੈ । ਸਭਾ ਦੇ ਸੀ: ਮੁਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਸੂਚਨਾ ਅਨੁਸਾਰ ਇਸ ਮੌਕੇ ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ ਦੀ ਕਾਵਿ ਪੁਸਤਕ “ਤਰਕ ਤੇ ਤਕਰਾਰ’ ਲੋਕ ਅਰਪਿਤ ਕੀਤੀ ਜਾਵੇਗੀ । ਉਪਰੰਤ ਪੰਜਾਬ ਭਰ ਵਿਚੋਂ ਵੱਖ ਵੱਖ ਸਾਹਿਤ ਸਭਾਵਾਂ ਵਿਚੋਂ ਪੁਜੇ ਕਵੀਜਨਾਂ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਕਾਵਿ-ਰਚਨਾਵਾਂ ਦੀ ਛਹਿਬਰ ਲਾਈ ਜਾਵੇਗੀ ।
ਤਸਵੀਰ ਮਨਬੀਰ
ਪ੍ਰਿੰ: ਰਘਬੀਰ ਸਿੰਘ ਸੋਹਲ ਅਤੇ ਪੁਸਤਕ “ਤਰਕ ਤੇ ਤਕਰਾਰ’ ਦਾ ਸਰਵਰਕ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review