
ਬਾਬਾ ਬਕਾਲਾ ਸਾਹਿਬ 26 ਦਸੰਬਰ (ਮਨਬੀਰ ਸਿੰਘ) ਲੇਖਕ ਅਦਾਕਾਰ ਕਲਾ ਮੰਚ ਖਡੂਰ ਸਾਹਿਬ ਵੱਲੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਨੰ ਮੁੱਖ ਰੱਖਦਿਆਂ ਅਤੇ ਪੁਰਾਣੇ ਸਾਲ ਨੰੁ ਅਲਵਿਦਾ ਕਹਿਣ ਲਈ ਇਕ ਸਾਹਿਤਕ ਸਮਾਗਮ 29 ਦਸੰਬਰ, ਦਿਨ ਐਤਵਾਰ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ । ਮੰਚ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੱਲੇਵਾਲ, ਸਕੱਤਰ ਸਿੰਘ ਪੁਰੇਵਾਲ, ਸੁਲੱਖਣ ਸਿੰਘ ਦਿਓਲ, ਡਾ: ਰਮਨ ਕੁਮਾਰ ਅਤੇ ਲਖਵਿੰਦਰ ਸਿੰਘ ਉੱਪਲ ਦੀ ਸੂਚਨਾ ਅਨੁਸਾਰ ਇਸ ਮੌਕੇ ਪਹਿਲਾ ਸ: ਮੁਖਤਾਰ ਸਿੰਘ ਕੰਗ ਯਾਦਗਾਰੀ ਐਵਾਰਡ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ, ਉੱਘੇ ਲੇਖਕ ਤੇ ਪੱਤਰਕਾਰ ਸ: ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਦਿੱਤਾ ਜਾਵੇਗਾ, ਜਦਕਿ ਪਲੇਠਾ ਮਾਤਾ ਕੁਲਵੰਤ ਕੌਰ ਯਾਦਗਾਰੀ ਐਵਾਰਡ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ (ਮਹਿਲਾ ਵਿੰਗ) ਮੈਡਮ ਸੁਖਵੰਤ ਕੌਰ ਵੱਸੀ ਨੂੰ ਦਿੱਤਾ ਜਾਵੇਗਾ । ਉਪਰੰਤ ਹਾਜ਼ਰੀਨ ਵੱਲੋਂ ਕਵੀ ਦਰਬਾਰ ਹੋਵੇਗਾ ।
: ਤਸਵੀਰ ਮਨਬੀਰ ਸਿੰਘ
ਉਪਰ ਸ: ਮੁਖਤਾਰ ਸਿੰਘ ਕੰਗ ਅਤੇ ਮਾਤਾ ਕੁਲਵੰਤ ਕੌਰ ਕੰਗ ਦੀ ਫਾਇਲ
ਹੇਠਾਂ ਸ: ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਮੈਡਮ ਸੁਖਵੰਤ ਕੌਰ ਵੱਸੀ
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review