ਪਿੰਡ ਧੀਰੇਕੋਟ ਦੇ ਨੌਜਵਾਨਾਂ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਿੰਡ ਵਿੱਚ ਗਲੀਆਂ ਦੀ ਸਫਾਈ ਅਭਿਆਨ ਸ਼ੁਰੂ ਕੀਤਾ ।
January 4th, 2025 | Post by :- | 137 Views

ਪਿੰਡ ਧੀਰੇਕੋਟ ਦੇ ਨੌਜਵਾਨਾਂ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਿੰਡ ਵਿੱਚ ਗਲੀਆਂ ਦੀ ਸਫਾਈ ਅਭਿਆਨ ਸ਼ੁਰੂ ਕੀਤਾ ।

ਜੰਡਿਆਲਾ ਗੁਰੂ ਕੁਲਜੀਤ ਸਿੰਘ—–

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਵਿੱਚ ਪੈਂਦੇ ਪਿੰਡ ਧੀਰੇਕੋਟ ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਵੱਲੋ ਯੂਥ ਦੀ ਏਕਤਾ ਨਾਲ ਪਿੰਡ ਵਿੱਚ ਗਲੀਆਂ ਨਾਲੀਆਂ ਦੀ ਸਫਾਈ ਦਾ ਅਭਿਆਨ ਚਲਾਇਆ ਗਿਆ ਹੈ, ਜੋ ਕਿ ਪਿੰਡ ਵਿੱਚ ਇੱਕ ਦੂਸਰੇ ਪ੍ਰਤੀ ਭਾਈ – ਚਾਰਕ ਸਾਂਝ ਅਤੇ ਏਕਤਾ ਨੂੰ ਦਰਸਾਉਂਦਾ ਹੈ। ਓਹਨਾਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਿੰਡ ਵਿੱਚ ਗਲੀਆਂ ਦੀ ਸਫਾਈ ਕਰਨ ਟੀਚਾ ਮਿੱਥਿਆ ਗਿਆ ਹੈ। ਅਤੇ ਓਹਨਾ ਕਿਹਾ ਕਿ ਪਿੰਡ ਦੇ ਜਿਹੜੇ ਰਸਤਿਆਂ ਦਾ ਵਿਕਾਸ ਕਾਰਜ ਤਹਿਤ ਕੰਮ ਚੱਲ ਰਿਹਾ ਸੀ ਉਸਨੂੰ ਵੀ ਜਲਦੀ ਤੋਂ ਜਲਦੀ ਪੂਰਾ ਕਰ ਦਿੱਤਾ ਜਾਵੇਗਾ।

ਇਸ ਮੌਕੇ ਬਿਕਰਮਜੀਤ ਸਿੰਘ, ਪ੍ਰਭਜੀਤ ਡੱਡਵਾਲ, ਇੰਦਰਜੀਤ ਸਿੰਘ, ਕਰਨਬੀਰ ਸਿੰਘ, ਅਵਤਾਰ ਪੰਨੂੰ, ਧਰਮਪ੍ਰੀਤ ਸਿੰਘ, ਸਾਹਿਲਪ੍ਰੀਤ ਸਿੰਘ ਆਦਿ ਹਾਜ਼ਰ ਰਹੇ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review