ਰਾਜਪੁਰਾ ਵਿੱਖੇ 71 ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ।
January 26th, 2020 | Post by :- | 113 Views

71 ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਰਾਜਪੁਰਾ ਵਿੱਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

ਰਾਜਪੁਰਾ ਕੁਲਜੀਤ ਸਿੰਘ

71 ਵੇਂ ਗਣਤੰਤਰ ਦਿਵਸ ਮੌਕੇ ਤੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਵਿੱਖੇ ਤਹਿਸੀਲ ਪੱਧਰ ਤੇ ਮਨਾਏ ਗਏ ਸਮਾਰੋਹ ਵਿੱਖੇ ਸਰਕਾਰੀ ਐਲੀਮੈਂਟਰੀ ਸਕੂਲ, ਬਠੌਣੀਆਂ ਦੇ ਵਿੱਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਨੂੰ ਸੰਭਾਲਣ ਅਤੇ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਪਾਏ ਗਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸੇ ਮੌਕੇ ਤੇ ਸਰਕਾਰੀ ਐਲੀਮੈਂਟਰੀ ਸਕੂਲ ਨੰ: 1,ਰਾਜਪੁਰਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਮਾਗਮ ਵਿੱਚ ਪੇਸ਼ ਕੀਤੀ ਯਾਦਗਾਰੀ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।