ਜੰਡਿਆਲਾ ਗੁਰੂ ਦੇ ਨਵੇਂ ਐਸ ਐਚ ਓ ਇੰਸਪੈਕਟਰ ਉਪਕਾਰ ਸਿੰਘ ਨੇ ਅਹੁਦਾ ਸੰਭਾਲਿਆ ।
April 16th, 2020 | Post by :- | 135 Views

ਜੰਡਿਆਲਾ ਗੁਰੂ ਥਾਣੇ ਦੇ ਨਵੇਂ ਐਸ ਐਚ ਓ  ਉਪਕਾਰ ਸਿੰਘ ਨੇ ਅਹੁਦਾ ਸੰਭਾਲਿਆ
ਜੰਡਾਲਾ ਗੁਰੂ ਕੁਲਜੀਤ ਸਿੰਘ
ਅੱਜ ਥਾਣਾ ਜੰਡਿਆਲਾ ਗੁਰੂ ਦੇ ਨਵੇਂ ਐੱਸ ਚੌਕ ਇੰਸਪੈਕਟਰ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਹੈ।ਉਹ ਦਿਹਾਤੀ ਪੁਲਿਸ ਲਾਈਨ ਦਬੁਰਜੀ ਤੋਂ ਇੱਥੇ ਬਦਲੀ ਹੋ ਕੇ ਆਏ ਹਨ । ਉਹ ਇੰਸਪੈਕਟਰ ਰਛਪਾਲ ਸਿੰਘ  ਦੀ ਜਗ੍ਹਹਾ  ਬਦਲ ਕੇ ਆਏ ਹਨ ।ਉਪਕਾਰ ਸਿੰਘ ਗੁਰਦਾਸਪੁਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।ਪੱਤਰਕਾਰਾਂ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਸ਼ਰਾਰਤੀ ਅਨਸਰਾਂ ਅਤੇ ਨਸ਼ੇ ਦੇ ਖਿਲਾਫ ਮੁਹਿੰਮ ਨੂੰ ਜਾਰੀ ਰੱਖਣਗੇ। ਇਸ ਦੇ ਇਲਾਵਾ ਉਨ੍ਹਾਂ ਨੇ ਕਵਿਡ ਮਹਾਂਮਾਰੀ ਦੇ ਖਿਲਾਫ ਲੜੀ ਜਾ ਰਹੀ ਜੰਗ ਜਿੱਤਣ ਲਈ ਲੋਕਾਂ ਨੂੰ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਫੋਟੋ ਕੈਪਸ਼ਨ:-ਐਸਐਚਓ ਇੰਸਪੈਕਟਰ ਉਪਕਾਰ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।