ਕੈਮਿਸਟ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦੇਣ ਰਿਪੋਰਟ
April 23rd, 2020 | Post by :- | 42 Views

ਪਠਾਨਕੋਟ: 23 ਅਪ੍ਰੈਲ 2020 ( ਕੋਵਿਡ-19  ) –     ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਕੈਮਿਸਟ ਵੱਲੋਂ ਸਟੋਰ ‘ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣਾ ਲਾਜ਼ਮੀ ਕਰਨਗੇ।

ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਫਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।