ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਦੇਵੇ 50 ਲੱਖ ਰੁਪਏ :ਹਰਭਜਨ ਸਿੰਘ ਸਾਬਕਾ ਈ ਟੀ ਓ ।
May 1st, 2020 | Post by :- | 99 Views
ਮਨਜੀਤ ਸਿੰਘ ਦੇ ਪਰਿਵਾਰ  ਨੂੰ ਪੰਜਾਬ ਸਰਕਾਰ ਦੇਵੇ 50 ਲੱਖ : ਹਰਭਜਨ ਸਿੰਘ ਈਟੀਓ
ਜੰਡਿਆਲਾ ਗੁਰੂ: ਕੁਲਜੀਤ ਸਿੰਘ
ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨਜੀਤ ਸਿੰਘ ਡਰਾਈਵਰ ਦੇ ਪਰਿਵਾਰ ਨੂੰ ਕਰੋਨਾ ਸ਼ਹੀਦ ਐਲਾਨ ਕੇ ਪ੍ਰੀਵਾਰ ਨੂੰ 50 ਲੱਖ ਰੁਪੈ ਅਤੇ ਪ੍ਰੀਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।ਇਸ ਮੌਕੇ ਕਾਲੀਆਂ  ਪੱਟੀਆਂ ਬੰਨ ਕੇ ਸਰਕਾਰ ਵਿਰੁੱਧ ਰੋਸ ਪ੍ਰਦਸ਼ਨ ਕੀਤਾ ਗਿਆ। ਪ੍ਰਦਰਸ਼ਨ ਵੇਲੇ ਸਮਾਜਿਕ ਦੂਰੀ ਦਾ ਧਿਆਨ ਦਿੱਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।