पंजाब

ਸੇਂਟ ਸੋਲਜਰ ਸਕੂਲ ਦਾ ਕਿੰਡਰਗਾਰਡਨ ਸੈਕਸ਼ਨ ਦਾ 28ਵਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ।

 

ਸੇਂਟ ਸੋਲਜਰ ਸਕੂਲ ਦਾ ਕਿੰਡਰਗਾਰਡਨ ਸੈਕਸ਼ਨ ਦਾ 28ਵਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਕਿੰਡਰ ਗਾਰਟਨ ਸੈਕਸ਼ਨ ਦੇ ਬੱਚਿਆਂ ਦਾ 28ਵਾਂ ਸਲਾਨਾ ਸਮਾਗਮ ਸੰਤ ਬਾਬਾ ਪਰਮਾਨੰਦ ਜੀ( ਮੁਖ ਸੇਵਾਦਾਰ ਗੁਰਦੁਆਰਾ ਗੁਰੂ ਬਾਬਾ ਹੰਦਾਲ ਜੀ) ਦੇ ਆਸ਼ੀਰਵਾਦ ਸਦਕਾ ਸਕੂਲ ਦੇ ਸ਼ਾਨਦਾਰ ਆਟੋਡੋਰੀਅਮ ਵਿੱਚ ਕਰਵਾਇਆ ਗਿਆ ।ਇਸ ਸਮਾਗਮ ਦਾ ਥੀਮ ਹਕੀਕਤ- ਏ -ਜੰਨਤ ਰੱਖਿਆ ਗਿਆ .ਜਿਸ ਵਿੱਚ ਬੱਚਿਆਂ ਵੱਲੋਂ ਸਮੁੰਦਰ ਦੇ ਜੀਵ ਜੰਤੂਆਂ ਸਬੰਧੀ ਰੌਚਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਥੀਮ ਨਾਲ ਸੰਬੰਧਿਤ ਗਾਣਿਆਂ ਤੇ ਡਾਂਸ ਦੀਆਂ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ: ਹਰਭਜਨ ਸਿੰਘ ਈਟੀਓ( ਕੈਬਨਟ ਮੰਤਰੀ ਪੰਜਾਬ ਸਰਕਾਰ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ. ਸਮਾਗਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਗਾਏ ਸ਼ਬਦ” ਇਹੀ ਨਾਮ ਹੈ ਅਧਾਰਾ ਵਾਹਿਗੁਰੂ ਵਾਹਿਗੁਰੂ “ਨਾਲ ਕੀਤੀ ਗਈ. ਉਪਰੰਤ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਡਾਂਸ ਵੰਨਗੀਆਂ ਦਾ ਸਮਾਗਮ ਵਿੱਚ ਬੈਠੇ ਬੱਚਿਆਂ ਦੇ ਮਾਤਾ ਪਿਤਾ ਅਤੇ ਸਾਰੇ ਮਹਿਮਾਨਾਂ ਨੇ ਖੂਬ ਆਨੰਦ ਮਾਣਿਆ। ਇਸ ਸਮਾਗਮ ਵਿੱਚ ਸ਼੍ਰੀ ਪ੍ਰਮੋਦ ਭਾਟੀਆ ਜੀ (ਚੇਅਰਮੈਨ ਸਪੋਰਟ ਸੈਲ ਪੰਜਾਬ) ,ਸ਼੍ਰੀਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਕਿੰਡਰ ਗਾਰਟਨ ਸੈਕਸ਼ਨ ਦੇ ਬੱਚਿਆਂ ਦਾ 28ਵਾਂ ਸਲਾਨਾ ਸਮਾਗਮ ਸੰਤ ਬਾਬਾ ਪਰਮਾਨੰਦ ਜੀ( ਮੁਖ ਸੇਵਾਦਾਰ ਗੁਰਦੁਆਰਾ ਗੁਰੂ ਬਾਬਾ ਹੰਦਾਲ ਜੀ) ਦੇ ਆਸ਼ੀਰਵਾਦ ਸਦਕਾ ਸਕੂਲ ਦੇ ਸ਼ਾਨਦਾਰ ਆਟੋਡੋਰੀਅਮ ਵਿੱਚ ਕਰਵਾਇਆ ਗਿਆ ।ਇਸ ਸਮਾਗਮ ਦਾ ਥੀਮ ਹਕੀਕਤ- ਏ -ਜੰਨਤ ਰੱਖਿਆ ਗਿਆ .ਜਿਸ ਵਿੱਚ ਬੱਚਿਆਂ ਵੱਲੋਂ ਸਮੁੰਦਰ ਦੇ ਜੀਵ ਜੰਤੂਆਂ ਸਬੰਧੀ ਰੌਚਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਥੀਮ ਨਾਲ ਸੰਬੰਧਿਤ ਗਾਣਿਆਂ ਤੇ ਡਾਂਸ ਦੀਆਂ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ: ਹਰਭਜਨ ਸਿੰਘ ਈਟੀਓ( ਕੈਬਨਟ ਮੰਤਰੀ ਪੰਜਾਬ ਸਰਕਾਰ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ. ਸਮਾਗਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਗਾਏ ਸ਼ਬਦ” ਇਹੀ ਨਾਮ ਹੈ ਅਧਾਰਾ ਵਾਹਿਗੁਰੂ ਵਾਹਿਗੁਰੂ “ਨਾਲ ਕੀਤੀ ਗਈ. ਉਪਰੰਤ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਡਾਂਸ ਵੰਨਗੀਆਂ ਦਾ ਸਮਾਗਮ ਵਿੱਚ ਬੈਠੇ ਬੱਚਿਆਂ ਦੇ ਮਾਤਾ ਪਿਤਾ ਅਤੇ ਸਾਰੇ ਮਹਿਮਾਨਾਂ ਨੇ ਖੂਬ ਆਨੰਦ ਮਾਣਿਆ। ਇਸ ਸਮਾਗਮ ਵਿੱਚ ਸ਼੍ਰੀ ਪ੍ਰਮੋਦ ਭਾਟੀਆ ਜੀ (ਚੇਅਰਮੈਨ ਸਪੋਰਟ ਸੈਲ ਪੰਜਾਬ) ,ਸ਼੍ਰੀ ਨਰੇਸ਼ ਪਾਠਕ ਜੀ (ਮੈਂਬਰ ਆਫ ਪੰਜਾਬ ਸੁਬੋਡੀਨੇਟ ਸਲੈਕਸ਼ਨ ਬੋਰਡ )ਸ: ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ), ਬਲਦੇਵ ਸਿੰਘ ਗਾਂਧੀ, ਸ੍ਰੀ ਰਾਜੇਸ਼ ਸ਼ਰਮਾ (ਜਿਲਾ ਸਿੱਖਿਆ ਅਫਸਰ) ਸਰਪੰਚ ਕਿਰਪਾਲ ਸਿੰਘ ਰਾਮ ਦਿਵਾਲੀ (ਪ੍ਰਧਾਨ ਕੰਬੋਜ ਸਭਾ ਅੰਮ੍ਰਿਤਸਰ) ਡਾ: ਇਕਬਾਲ ਸਿੰਘ, ਸ. ਰਘਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ (ਸੈਂਟ ਸੋਲਜਰ ਸਕੂਲ ਮਜੀਠਾ )ਅਤੇ ਸਮੂਹ ਪੱਤਰਕਾਰ ਭਾਈਚਾਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ! ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ:ਮੰਗਲ ਸਿੰਘ ਕਿਸ਼ਨਪੁਰੀ ਜੀ ਅਤੇ ਪ੍ਰਿੰਸੀਪਲ ਡਾ:ਅਮਰਪ੍ਰੀਤ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ ਮੁਮੈਂਟੋ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸ਼ਿਲਪਾ ਸ਼ਰਮਾ ਕੁਆਡੀਨੇਟਰ ,ਨੀਲਾਕਸ਼ੀ ਗੁਪਤਾ ਕੋਆਰਡੀਨੇਟਰ ,ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ। ਨਰੇਸ਼ ਪਾਠਕ ਜੀ (ਮੈਂਬਰ ਆਫ ਪੰਜਾਬ ਸੁਬੋਡੀਨੇਟ ਸਲੈਕਸ਼ਨ ਬੋਰਡ )ਸ: ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ), ਬਲਦੇਵ ਸਿੰਘ ਗਾਂਧੀ, ਸ੍ਰੀ ਰਾਜੇਸ਼ ਸ਼ਰਮਾ (ਜਿਲਾ ਸਿੱਖਿਆ ਅਫਸਰ) ਸਰਪੰਚ ਕਿਰਪਾਲ ਸਿੰਘ ਰਾਮ ਦਿਵਾਲੀ (ਪ੍ਰਧਾਨ ਕੰਬੋਜ ਸਭਾ ਅੰਮ੍ਰਿਤਸਰ) ਡਾ: ਇਕਬਾਲ ਸਿੰਘ, ਸ. ਰਘਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ (ਸੈਂਟ ਸੋਲਜਰ ਸਕੂਲ ਮਜੀਠਾ )ਅਤੇ ਸਮੂਹ ਪੱਤਰਕਾਰ ਭਾਈਚਾਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ! ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ:ਮੰਗਲ ਸਿੰਘ ਕਿਸ਼ਨਪੁਰੀ ਜੀ ਅਤੇ ਪ੍ਰਿੰਸੀਪਲ ਡਾ:ਅਮਰਪ੍ਰੀਤ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ ਮੁਮੈਂਟੋ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸ਼ਿਲਪਾ ਸ਼ਰਮਾ ਕੁਆਡੀਨੇਟਰ ,ਨੀਲਾਕਸ਼ੀ ਗੁਪਤਾ ਕੋਆਰਡੀਨੇਟਰ ,ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।

LEAVE A RESPONSE

Your email address will not be published. Required fields are marked *