ਜੰਡਿਆਲਾ ਗੁਰੂ ਥਾਣੇ ਦੇ ਨਵੇਂ ਐਸ ਐਚ ਓ ਸਬ ਇੰਸਪੈਕਟਰ ਹਰਚੰਦ ਸਿੰਘ ਨੇ ਅਹੁਦਾ ਸੰਭਾਲਿਆ ।
June 25th, 2020 | Post by :- | 712 Views

ਜੰਡਿਆਲਾ ਥਾਣੇ ਦੇ ਨਵੇਂ ਐਸ ਐਚ ਓ ਸਬ ਇੰਸਪੈਕਟਰ ਹਰਚੰਦ ਸਿੰਘ ਨੇ ਅਹੁਦਾ ਸੰਭਾਲਿਆ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਕੁੱਝ ਦਿਨ ਪਹਿਲਾਂ  ਜੰਡਿਆਲਾ ਗੁਰੂ ਦੇ ਐਸ ਐਚ ਓ  ਇੰਸਪੈਕਟਰ ਉਪਕਾਰ ਸਿੰਘ ਦਾ ਤਬਾਦਲਾ ਹੋ ਗਿਆ ਸੀ ।ਜਿਸ ਕਰਕੇ ਐਸ ਐਚ ਓ ਜੰਡਿਆਲਾ ਗੁਰੂ ਦਾ ਅਹੁਦਾ ਖ਼ਾਲੀ ਸੀ ।ਅੱਜ ਨਵੇਂ ਐਸ ਐੱਚ ਓ ਜੰਡਿਆਲਾ ਗੁਰੂ ਸਬ ਇੰਸਪੈਕਟਰ ਹਰਚੰਦ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ ।ਇਸ ਤੋਂ ਪਹਿਲਾਂ ਉਹ ਤਰਨਤਾਰਨ ਜਿਲੇ ਵਿੱਚ ਆਪਣੀ ਵਧੀਆ ਸੇਵਾਵਾਂ ਦੇ ਚੁੱਕੇ ਹਨ ।ਉਹਨਾਂ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣਗੇ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ  ਨਹੀਂ ਬਖ਼ਸ਼ਣਗੇ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।