ਨਾਰਕੋਟਿਕਸ ਸੈੱਲ ਤਰਨਤਾਰਨ ਨੇ ਹਿੰਦ ਪਾਕਿ ਬਾਰਡਰ ਤੋਂ 5ਕਿਲੋ 660ਗ੍ਰਾਮ ਹੀਰੋਇਨ ਬਰਾਮਦ ਕੀਤੀ ।
July 3rd, 2020 | Post by :- | 287 Views
ਨਾਰਕੋਟਿਕਸ ਸੈਲ ਤਰਨ ਤਾਰਨ ਵੱਲੋਂ ਹਿੰਦੋਸਤਾਨ-ਪਾਕਿਸਤਾਨ ਬਾਰਡਰ ਦੀ ਜ਼ੀਰੋ ਲਾਈਨ ਤੋਂ 5 ਕਿਲੋ 660 ਗ੍ਰਾਮ ਹੈਰੋਇਨ ਕੀਤੀ ਗਈ ਬ੍ਰਾਮਦ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ IPS/ਐਸ.ਐਸ.ਪੀ ਤਰਨ ਤਾਰਨ ਜੀ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਕਮਲਜੀਤ ਸਿੰਘ ਪੀ.ਪੀ.ਐਸ/ਡੀ.ਐਸ.ਪੀ (ਡੀ) ਤਰਨ ਤਾਰਨ ਜੀ ਨੇ ਨਸ਼ੇ ਨੂੰ ਠੱਲ ਪਾਉਣ ਲਈ ਇਲਾਕੇ ਵਿੱਚ ਵਿੱਚ ਵੱਖ ਵੱਖ ਟੀਮਾ ਬਣਾ ਕੇ ਭੇਜੀਆ ਸਨ ਜਿਸ ਤੇ ਏ.ਐਸ.ਆਈ ਗੁਰਦਿਆਲ ਸਿੰਘ ਇੰਚਾਰਜ਼ ਨਾਰਕੋਟਿਕਸ ਸੈਲ ਤਰਨ ਤਾਰਨ ਸਮੇਤ ਸਾਥੀ ਕਰਮਚਾਰੀਆ ਵੱਲੋਂ ਹਿੰਦੋਸਤਾਨ-ਪਾਕਿਸਤਾਨ ਬਾਰਡਰ ਦੀ ਜ਼ੀਰੋ ਲਾਈਨ ਤੋਂ ਭਾਰਤ ਵਾਲੇ ਪਾਸੋਂ 5 ਕਿਲੋ 660 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ।ਨਸ਼ੇ ਨੂੰ ਠੱਲ ਪਾਉਣ ਲਈ ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋਂ ਕਾਫੀ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਨਸ਼ਾ ਜੜੋ ਖਤਮ ਕੀਤਾ ਜਾ ਸਕੇ।ਇਸ ਸਬੰਧੀ ਜ੍ਹਿਲਾ ਤਰਨ ਤਾਰਨ ਪੁਲਿਸ ਨਸ਼ੇ ਤੇ ਕਾਬੂ ਪਾਉਣ ਲਈ ਜ਼ੀਰੋ ਟਾਲਰੇਨਸ ਵਰਤੀ ਜਾ ਰਹੀ ਹੈ ।ਜਿਸਦੇ ਚੱਲਦਿਆ ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋਂ ਮਿਤੀ 01-01-2020 ਤੋਂ ਹੁਣ ਤੱਕ 57 ਕਿਲੋ 939 ਗ੍ਰਾਮ ਹੈਰੋਇਨ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review