ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦਾ ਕੀਤਾ ਵਿਸਤਾਰ :- ਵੀਨੂੰ ਗੋਇਲ
July 4th, 2020 | Post by :- | 209 Views

ਬਠਿੰਡਾ : (  ਬਾਲ ਕ੍ਰਿਸ਼ਨ  ਸ਼ਰਮਾ ) ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਗ਼ਰੀਬ ਕਲਿਆਣ ਯੋਜਨਾ ਦੇ ਵਿਸਤਾਰ ਦੀ ਘੋਸ਼ਣਾ ਬਹੁਤ ਹੀ ਮਹੱਤਵਪੂਰਨ ਕਦਮ ਹੈ ਜਿਸ ਵਿੱਚ ਜੁਲਾਈ ਤੋਂ ਨਵੰਬਰ ਅਰਥਾਤ ਪੰਜ ਮਹੀਨਿਆਂ ਦੇ ਲਈ ਪ੍ਰਤੀ ਵਿਅਕਤੀ 5 ਕਿਲੋ ਅਨਾਜ ਪ੍ਰਤੀ ਮਹੀਨਾ ਇਕ ਕਿਲੋ ਛੋਲੇ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਸ਼ਾਮਲ ਹਨ। ਵੀਨੂੰ ਗੋਇਲ
ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਉੱਥੇ ਹੀ ਇਕ ਰਾਸ਼ਟਰ ਕਾਰਡ ਤੇ ਅਰਥਾਤ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਤੇ ਕੇਂਦਰ ਸਰਕਾਰ ਕੰਮ ਕਰ ਰਹੀ ਹੈ । ਜਿਸ ਬਾਰੇ ਪ੍ਰਧਾਨ ਮੰਤਰੀ ਜੀ ਨੇ ਆਪਣੇ ਘੋਸ਼ਣਾ ਵਿਚ ਦੱਸਿਆ ਹੈ।ਇਸ ਦਾ ਸਭ ਤੋਂ ਵੱਡਾ ਲਾਭ ਉਨ੍ਹਾਂ ਲੋਕਾਂ ਨੂੰ ਹੋਵੇਗਾ ਜਿਹੜੇ ਰੋਜ਼ਗਾਰ ਲੈਣ ਲਈ ਇੱਕ ਫ਼ਰਾਂਸ ਤੋਂ ਚੱਲ ਕੇ ਦੂਜੇ ਰਾਜਾਂ ਵਿੱਚ ਜਾ ਕੇ ਕੰਮ ਕਰਦੇ ਨੇ।

ਸਮਾਜ ਸੇਵਿਕਾ ਵੀਨੂੰ ਗੋਇਲ ਨੇ ਕਿਹਾ ਕਿ ਅਹੂਜਾ ਪ੍ਰਧਾਨ ਸੇਵਕ ਪਹਿਲੀ ਵਾਰ ਦੇਖਿਆ ਹੈ ਜੋ ਇਨ੍ਹਾਂ ਯੋਜਨਾਵਾਂ ਨੂੰ ਕਾਮਯਾਬ ਬਣਾਉਣ ਦਾ ਸਿਹਰਾ ਅੰਨਦਾਤਾ ਕਿਸਾਨਾਂ ਨੂੰ ਦਿੰਦਾ ਹੈ ਇਸ ਦੇ ਇਲਾਵਾ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਖਾਸ ਕਰਕੇ ਪਿੰਡਾਂ ਦੇ ਲਈ 50 ਹਜ਼ਾਰ ਕਰੋੜ ਦੀ ਯੋਜਨਾ ਉੱਤੇ ਕੰਮ ਹੋਣਾ ਬਹੁਤ ਸਲਾਹੁਣਯੋਗ ਹੈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲੋਕਾਂ ਨੂੰ ਲਾਭ ਦੇਣ ਲਈ ਪ੍ਰਧਾਨ ਮੰਤਰੀ ਰਾਜ ਸਰਕਾਰਾਂ ਨੂੰ ਵੀ ਜਾਣੂ ਕਰਵਾਇਆ ਵੀਨੂੰ ਗੋਇਲ ਨੇ ਕਿਹਾ ਕਿ ਸਾਨੂੰ ਸਭ ਦੇਸ਼ ਵਾਸੀਆਂ ਨੂੰ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਲੋਕਾਂ ਨੂੰ ਤਰਜੀਹ ਦੇ ਕੇ ਆਪਣੇ ਲੋਕਾਂ ਆਪਣੇ ਦੇਸ਼ ਨੂੰ ਸਮਰਥ ਬਣਾਉਣਾ ਹੋਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਬਣਾਏ ਗਏ ਇਹਨਾਂ ਪ੍ਰੋਗਰਾਮਾਂ ਨੂੰ ਵਿਵਹਾਰਿਕ ਰੂਪ ਦੇਣ ਲਈ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣਾ ਹੋਵੇਗਾ ਕਿਉਂਕਿ ਇਹ ਸਾਡੇ ਦੇਸ਼ ਦੀ ਸੁਰੱਖਿਆ ਅਤੇ ਸਮਾਜ ਸਾਡੇ ਪਰਿਵਾਰ ਦੀ ਸੁਰੱਖਿਆ ਦਾ ਸਵਾਲ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।