ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ।
December 29th, 2025
| Post by :- Kuljit Hans Amritsar
| 13 Views
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਜੰਡਿਆਲਾ ਗੁਰੂ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਬਾਬਾ ਜੁਝਾਰ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਅਤੇ ਹੋਰ ਸਿੰਘਾਂ ਸਿੰਘਣੀਆਂ ਯਾਦ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਦੁੱਧ ਦਾ ਲੰਗਰ ਲਗਾਇਆ ਗਿਆ । ਇਸੇ ਤਰ੍ਹਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੱਤਰਕਾਰਾ ਭਾਈਚਾਰੇ ਨੇ ਆਪਣੇ ਸਾਥੀਆਂ ਸਮੇਤ ਦੁੱਧ ਦਾ ਲੰਗਰ ਸਹੀਦ ਊਧਮ ਸਿੰਘ ਚੌਂਕ ਵਿੱਚ ਲਗਾਇਆ ਗਿਆ ।ਇਸ ਮੌਕੇ ਤੇ ਸੁਖਜਿੰਦਰ ਸਿੰਘ ਸੋਨੂੰ, ਕਵਲਜੀਤ ਸਿੰਘ ਲਾਡੀ, ਡਾ ਅਸ਼ਵਨੀ ਸ਼ਰਮਾ, ਪ੍ਰਧਾਨ ਹਰਜਿੰਦਰ ਸਿੰਘ ਕਲੇਰ,ਗੁਰਪ੍ਰੀਤ ਸਿੰਘ ਚੰਦੀ, ਪਰਮਜੀਤ ਸਿੰਘ ਪੰਮਾ,ਰੋਕੀ ਜੈਨ , ਸਿਕੰਦਰ ਸਿੰਘ ,ਮੰਗਲ ਦੀਪ ਸਿੰਘ, ਸਿਮਰਤਪਾਲ ਸਿੰਘ ਬੇਦੀ , ਅੰਮ੍ਰਿਤਪਾਲ ਸਿੰਘ ਬੇਦੀ, ਲਾਟ ਸਿੰਘ ਭੱਟੀ, ਉਂਕਾਰ ਸਿੰਘ ਕਾਰੀ ,ਕਲਵਿੰਦਰ ਸਿੰਘ, ਅਮਰਦੀਪ ਸਿੰਘ ਗੌਣੋਵਾਲ , ਆਦਿ ਹਾਜਰ ਸਨ।
ਕੈਪਸਨ; ਦੁੱਧ ਦਾ ਲੰਗਰ ਦੀ ਸੇਵਾ ਕਰਦੇ ਹੋਏ ਸਮੂਹ ਪੱਤਰਕਾਰ ਭਾਈਚਾਰਾ।
कृपया अपनी खबरें, सूचनाएं या फिर शिकायतें सीधे news4himachal@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।


