ਸੀ ਆਈ ਸਟਾਫ ਤਰਨਤਾਰਨ ਵੱਲੋਂ 1800 ਨਸ਼ੀਲੀ ਗੋਲੀਆਂ ਸਮੇਤ 1 ਕਾਬੂ ।
July 16th, 2020 | Post by :- | 85 Views
ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ 1800 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ IPS /ਐਸ.ਐਸ.ਪੀ ਤਰਨ ਤਾਰਨ ਜੀ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਕਮਲਜੀਤ ਸਿੰਘ ਪੀ.ਪੀ.ਐਸ/ਡੀ.ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋ ਵੱਖ ਵੱਖ ਟੀਮਾ ਬਣਾ ਕੇ ਮਾੜੇ ਅਨਸਰਾ ਨੂੰ ਨੱਥ ਪਾਉਣ ਸਬੰਧੀ ਭੇਜੀਆ ਗਈਆ ਜਿਸ ਪਰ .ਐਸ.ਆਈ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪੂਰਨ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਢੋਟੀਆਂ ਜਿਲ੍ਹਾ ਤਰਨ ਤਾਰਨ ਥਾਣਾ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ 1800 ਨਸ਼ੀਲੀਆਂ ਗੋਲੀਆ ਬ੍ਰਾਮਦ ਕਰਕੇ ਮੁੱਕਦਮਾ ਦਰਜ਼ ਰਜਿਸਟਰ ਕੀਤਾ ਗਿਆ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।