ਸੀ ਆਈ ਏ ਸਟਾਫ ਤਰਨਤਾਰਨ ਵੱਲੋਂ 1200 ਨਸ਼ੀਲੀ ਗੋਲੀਆਂ ਸਮੇਤ 1 ਆਰੋਪੀ ਗਿਰਫ਼ਤਾਰ ।
July 19th, 2020 | Post by :- | 96 Views

 

ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ 1200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਗ੍ਰਿਫਤਾਰ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ IPS /ਐਸ.ਐਸ.ਪੀ ਤਰਨ ਤਾਰਨ ਜੀ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਕਮਲਜੀਤ ਸਿੰਘ ਪੀ.ਪੀ.ਐਸ/ਡੀ.ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋ ਮਾੜੇ ਅਨਸਰਾ ਨੂੰ ਨੱਥ ਪਾਉਣ ਸਬੰਧੀ ਟੀਮ ਭੇਜ਼ੀ ਗਈ ਸੀ। ਜਿਸ ਪਰ ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਰਾਨੇ ਗਸਤ ਵਾ ਤਲਾਸ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਮੁਖਬਰ ਖਾਸ ਦੀ ਇਤਲਾਹ ਤੇ ਜੈਮਲ ਸਿੰਘ ਪੁੱਤਰ ਗਰਮੁੱਖ ਸਿੰਘ ਵਾਸੀ ਠੱਠਾ ਥਾਣਾ ਝਬਾਲ ਨੂੰ ਕਾਬੂ ਕਰਕੇ ਉਸਦੇ ਕਬਜ਼ਾ ਵਿੱਚੋਂ 1200 ਨਸੀਲ਼ੀਆ ਗੋਲੀਆ ਟਰੱਮਾਡੋਲ ਬ੍ਰਾਮਦ ਕਰਕੇ ਮੁੱਕਦਮਾ ਦਰਜ਼ ਰਜਿਸਟਰ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।