ਜਿਲ੍ਹਾ ਤਰਨਤਾਰਨ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਦੀ 88ਲੱਖ 76 ਹਜ਼ਾਰ ,375 ਰੁਪਏ ਦੀ ਜਾਇਦਾਦ ਕੀਤੀ ਫਰੀਜ਼ ।
July 22nd, 2020 | Post by :- | 280 Views
 ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋਂ ਅੱਜ 01 ਨਸ਼ਾ ਤਸਕਰ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ ਜਿਸ ਦੀ ਕੁੱਲ ਕੀਮਤ 88 ਲੱਖ 76 ਹਜ਼ਾਰ 375 ਰੁਪਏ ਬਣਦੀ ਹੈ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਤਰਨ ਤਾਰਨ ਜੀ ਵੱਲੋ ਨਸ਼ਿਆ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਕਮਲਜੀਤ ਸਿੰਘ ਡੀ.ਐਸ.ਪੀ ਡੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਜ੍ਹਿਲਾ ਤਰਨ ਤਾਰਨ ਪੁਲਿਸ ਵੱਲੋ ਲਖਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦੁਬਲੀ ਥਾਣਾ ਸਦਰ ਪੱਟੀ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।ਜਿਸ ਦੀ 11 ਕਨਾਲਾਂ 17 ਮਰਲੇ ਜਮੀਨ,ਇੱਕ ਸਵਿਫਟ ਡਜ਼ਇਰ ਕਾਰ ਅਤੇ ਇੱਕ ਰਿਹਾਇਸ਼ੀ ਘਰ ਨੂੰ ਫਰੀਜ਼ ਕੀਤਾ ਗਿਆ ਹੈ।ਜੋ ਇਸ ਦੀ ਫਰੀਜ਼ ਕੀਤੀ ਗਈ ਜਾਇਦਾਦ ਦੀ ਕੁੱਲ ਕੀੰਮਤ 88 ਲੱਖ 76 ਹਜ਼ਾਰ 375 ਰੁਪਏ ਬਣਦੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।