ਸੀ ਆਈ ਏ ਸਟਾਫ਼ ਤਰਨਤਾਰਨ ਵੱਲੋਂ ਦੋ ਦੋਸ਼ੀ 2000 ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ ।
July 26th, 2020 | Post by :- | 100 Views
ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗ੍ਰਿਫਤਾਰ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਮਾਨਯੋਗ ਸ੍ਰੀ ਧਰੁਵ ਦਹੀਆ IPS /ਐਸ.ਐਸ.ਪੀ ਤਰਨ ਤਾਰਨ ਜੀ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ/ਐਸ.ਪੀ ਇੰਨਵੈਸਟੀਗੇਸ਼ਨ ਅਤੇ ਕਮਲਜੀਤ ਸਿੰਘ ਪੀ.ਪੀ.ਐਸ/ਡੀ.ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋ ਮਾੜੇ ਅਨਸਰਾ ਨੂੰ ਨੱਥ ਪਾਉਣ ਸਬੰਧੀ ਟੀਮ ਭੇਜੀ ਗਈ ਸੀ। ਜਿਸ ਪਰ ਐਸ.ਆਈ ਅਨੋਖ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਰਾਨੇ ਗਸਤ ਵਾ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਮੁਖਬਰ ਖਾਸ ਦੀ ਇਤਲਾਹ ਤੇ ਸਰਦੂਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸਰ ਸਿੰਘ ਥਾਣਾ ਭਿਖੀਵਿੰਡ ਅਤੇ ਨਿਸ਼ਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੁਰ ਸਿੰਘ ਥਾਣਾ ਭਿਖੀਵਿੰਡ ਨੂੰ ਕਾਬੂ ਕਰਕੇ ਇਹਨਾ  ਦੋਨਾ ਪਾਸੋ 2000  ਨਸੀਲ਼ੀਆ ਗੋਲੀਆ ਟਰੱਮਾਡੋਲ ਬ੍ਰਾਮਦ ਕਰਕੇ ਮੁੱਕਦਮਾ ਦਰਜ਼ ਰਜਿਸਟਰ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।