ਨਾਜਾਇਜ਼ ਸ਼ਰਾਬ ਵਿਰੁੱਧ ਪਟਿਆਲਾ ਪੁਲਿਸ ਨੂੰ ਛੇਵੇਂ ਦਿਨ ਛਾਪੇਮਾਰੀ ਦੌਰਾਨ ਮਿਲੀ ਵੱਡੀ ਕਾਮਯਾਬੀ ।
August 8th, 2020 | Post by :- | 99 Views

ਨਾਜਾਇਜ਼ ਸ਼ਰਾਬ ਵਿਰੁੱਧ ਪਟਿਆਲਾ ਪੁਲਿਸ ਨੂੰ ਲਗਾਤਾਰ ਛੇਵੇਂ ਦਿਨ ਛਾਪੇਮਾਰੀ ਦੌਰਾਨ ਮਿਲੀ ਵੱਡੀ ਕਾਮਯਾਬੀ ।

ਪਟਿਆਲਾ ਕੁਲਜੀਤ ਸਿੰਘ

ਸ਼੍ਰੀ ਵਿਕਰਮ ਜੀਤ ਦੁੱਗਲ IPS, ਐਸ.ਐਸ.ਪੀ ਪਟਿਆਲਾ ਦੀ ਅਗਵਾਈ ਹੇਠ, ਪਟਿਆਲਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਛਾਪੇਮਾਰੀ ਕਰਕੇ ਜਿਲ੍ਹਾ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਉਨ੍ਹਾਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਾਤ ਚ ਬਖਸ਼ਿਆ ਨਹੀਂ ਜਾਵੇਗਾ, 15 ਵਿਅਕਤੀਆਂ ਖਿਲਾਫ਼ FIR ਦਰਜ਼ ਕੀਤੀ ਗਈ, 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ 6340 ਨਸ਼ੀਲੀਆਂ ਗੋਲਆਂ, 190 ਲੀਟਰ ਲਾਹਨ, 149 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 226 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਗਈ।

  1. ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ਼ ਲਗਾਤਾਰ ਕੀਤੀ ਜਾ ਰਹੀ ਹੈ ਕਰਵਾਈ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।