ਰੰਧਾਵਾ ਪਰਿਵਾਰ ਨੂੰ ਗਹਿਰਾ ਸਦਮਾ ਧਨਵੰਤ ਸਿੰਘ ਰੰਧਾਵਾ ਦਾ ਦਿਹਾਂਤ ।
August 30th, 2020 | Post by :- | 131 Views
ਰੰਧਾਵਾ ਪਰਿਵਾਰ ਨੂੰ ਗਹਿਰਾ ਸਦਮਾ-ਧਨਵੰਤ ਸਿੰਘ ਰੰਧਾਵਾ ਦਾ ਦੇਹਾਂਤ
ਮਾਨਾਂਵਾਲਾ, 30 ਅਗਸਤ (ਕੁਲਜੀਤ ਸਿੰਘ)-ਹਲਕਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਰਿੰਦਰ ਸਿੰਘ ਰੰਧਾਵਾ ਅਤੇ ਮਾਰਕਿਟ ਕਮੇਟੀ ਅੰਮ੍ਰਿਤਸਰ ਦੇ ਡਾਇਰੈਕਟਰ ਸਰਪੰਚ ਸੁਖਰਾਜ ਸਿੰਘ ਰੰਧਾਵਾ (ਸਿਆਸੀ ਸਲਾਹਕਾਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ) ਦੇ ਸਤਿਕਾਰਯੋਗ ਚਾਚਾ ਜੀ ਅਤੇ ਮਾਸਟਰ ਜਸਮੇਲ ਸਿੰਘ ਦੇ ਛੋਟੇ ਭਰਾਤਾ ਧਨਵੰਤ ਸਿੰਘ ਰੰਧਾਵਾ (ਵਾਸੀ ਪੰਡੋਰੀ ਤੱਖਤ ਮੱਲ, ਜ਼ਿਲ੍ਹਾ ਤਰਨਤਾਰਨ) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਸਮੂਹ ਰੰਧਾਵਾ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।