ਦਲਿਤ ਪਰਿਵਾਰਾਂ ਨਾਲ ਸੰਬੰਧਿਤ ਵਜ਼ੀਫਾ ਘੋਟਾਲੇ ਦੀ ਹੋਵੇ ਸੀ ਬੀ ਆਈ ਜਾਂਚ :ਹਰਭਜਨ ।
September 4th, 2020 | Post by :- | 42 Views

 

ਦਲਿਤ ਪਰਿਵਾਰਾਂ ਨਾਲ ਸੰਬੰਧਿਤ ਵਜ਼ੀਫਾ ਘੋਟਾਲੇ ਦੀ ਹੋਵੇ ਸੀ ਬੀ ਆਈ ਜਾਂਚ :,ਹਰਭਜਨ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਦਲਿਤ ਪਰਿਵਾਰਾਂ ਨਾਲ ਸਬੰਧਿਤ ਲੱਖਾਂ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟਰਿਕ ਐੱਸਸੀ ਸਕਾਲਰਸ਼ਿਪ ਵਿਚ 63.91 ਕਰੋੜ ਦੇ ਘੁਟਾਲੇ ਦੀ ਵਿਭਾਗੀ ਜਾਂਚ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਜੁੜ ਰਿਹਾ ਹੈ । ਸ. ਹਰਭਜਨ ਸਿੰਘ ਸੀਨੀਅਰ ਆਗੂ ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਤੇ ਕਿਹਾ ਕਿ ਗਰੀਬ ਵਿਦਿਆਰਥੀਆਂ ਦੇ ਵਜੀਫਾ ਰਾਸ਼ੀ ਵਿਚ ਘਪਲਾ ਕਰਨ ਵਾਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਕਤ ਮੰਤਰੀ ਉਪਰ ਫੌਜਦਾਰੀ ਮੁਕਦਮਾ ਦਰਜ ਕੀਤਾ ਜਾਵੇ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।