ਸਾਂਝ ਕੇਂਦਰ ਜੰਡਿਆਲਾ ਗੁਰੂ ਦੇ ਇੰਚਾਰਜ ਕੁਲਦੀਪ ਸਿੰਘ ਨੂੰ ਦੂਜਾ ਸਟਾਰ ਲਗਾ ਕੇ ਸਬ ਇੰਸਪੈਕਟਰ ਬਣਾਇਆ ।
September 8th, 2020 | Post by :- | 106 Views

 

ਸਾਂਝ ਕੇਂਦਰ ਜੰਡਿਆਲਾ ਗੁਰੂ ਦੇ ਇੰਚਾਰਜ ਕੁਲਦੀਪ ਸਿੰਘ ਰਿਆੜ ਨੂੰ ਵਧੀਆ ਸੇਵਾਵਾਂ ਦੇਣ ਤੇ ਸਬ ਇੰਸਪੈਕਟਰ ਬਣਾਇਆ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਸਾਂਝ ਕੇਂਦਰ ਜੰਡਿਆਲਾ ਗੁਰੂ ਦੇ ਇੰਚਾਰਜ ਕੁੱਲਦੀਪ ਸਿੰਘ ਰਿਆੜ ਨੂੰ ਵਧੀਆ ਸੇਵਾਵਾਂ ਦੇਣ ਤੇ ਦੂਜਾ ਸਟਾਰ  ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ, ਐੱਸ ਪੀ ਡੀ ਗੌਰਵ ਤੂਰਾ, ਮਨਿੰਦਰ ਸਿੰਘ ਆਈ ਪੀ ਐੱਸ ਅਤੇ ਇੰਸਪੈਕਟਰ ਅਵਤਾਰ ਸਿੰਘ ਕਾਹਲੋਂ ਵੱਲੋਂ ਲਗਾ ਕੇ ਉਨ੍ਹਾਂ  ਮਾਣ ਸਨਮਾਨ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।