ਚੇਅਰਮੈਨ ਅਮਰੀਕ ਸਿੰਘ ਸੋਢੀ ਨੂੰ ਕੀਤਾ ਸਨਮਾਨਿਤ।
April 3rd, 2026
| Post by :- Kuljit Hans Amritsar
| 67 Views
ਚੇਅਰਮੈਨ ਅਮਰੀਕ ਸਿੰਘ ਸੋਢੀ ਨੂੰ ਕੀਤਾ ਸਨਮਾਨਿਤ।
ਜੰਡਿਆਲਾ ਗੁਰੂ 2 ਅਪ੍ਰੈਲ 2026 (ਕੁਲਜੀਤ ਸਿੰਘ) ਆਮ ਆਦਮੀ ਪਾਰਟੀ ਦੇ ਮੈਡਮ ਸਰਬਜੀਤ ਕੌਰ ਬਲਾਕ ਕੁਆਰਡੀਨੇਟਰ ਸ਼ੋਸ਼ਲ ਮੀਡੀਆ ਜੰਡਿਆਲਾ ਗੁਰੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ੍ਰ ਅਮਰੀਕ ਸਿੰਘ ਸੋਢੀ ਚੈਅਰਮੈਨ ਬਲਾਕ ਸੰਮਤੀ ਜੀ ਸਾਡੇ ਗ੍ਰਹਿ ਜੰਡਿਆਲਾ ਗੁਰੂ ਵਿਖੇ ਪਹੁੰਚੇ ਉਨ੍ਹਾਂ ਦੇ ਵਿਸ਼ੇਸ਼ ਤੌਰ ਤੇ ਪਰਿਵਾਰ ਸਮੇਤ ਪਹੁੰਚਣ ਤੇ ਮੈਡਮ ਸਰਬਜੀਤ ਕੌਰ ਨੇ ਜੀ ਆਇਆਂ ਆਖਿਆ। ਇਸ ਮੌਕੇ ਤੇ ਮੈਡਮ ਸਰਬਜੀਤ ਕੌਰ ਜੀ ਵੱਲੋਂ ਚੈਅਰਮੈਨ ਅਮਰੀਕ ਸਿੰਘ ਸੋਢੀ ਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਚੈਅਰਮੈਨ ਸ੍ਰ ਅਮਰੀਕ ਸਿੰਘ ਸੋਢੀ ਨਾਲ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ । ਮੈਡਮ ਸਰਬਜੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰ ਅਮਰੀਕ ਸਿੰਘ ਸੋਢੀ ਨੂੰ ਮੰਤਰੀ ਸ੍ਰ ਈ ਟੀ ਓ ਜੀ ਵੱਲੋਂ ਚੈਅਰਮੈਨ ਬਣਾਉਣ ਨਾਲ ਆਮ ਆਦਮੀ ਪਾਰਟੀ ਦਾ ਹਲਕਾ ਜੰਡਿਆਲਾ ਵਿੱਚ ਪੱਧਰ ਬਹੁਤ ਉੱਚਾ ਹੋ ਗਿਆ ਅਤੇ ਆਏ ਦਿਨ ਅਨੇਕਾਂ ਸਰਪੰਚ ਤੇ ਅਕਾਲੀ ਕਾਂਗਰਸੀ ਪਾਰਟੀ ਦੇ ਅਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਆਮ ਆਦਮੀ ਪਾਰਟੀ ਦਾ ਹਲਕਾ ਜੰਡਿਆਲਾ ਗੁਰੂ ਵਿੱਚ ਦਿਨੋਂ ਦਿਨ ਗ੍ਰਾਫ ਵੱਧ ਰਿਹਾ ਹੈ ਅਤੇ ਆਉਣ ਵਾਲੀ ਵਿਧਾਨ ਸਭਾ ਦੀ 2027 ਦੀ ਇਲੈਕਸ਼ਨ ਵਿੱਚ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਜੀ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
ਆਮ ਆਦਮੀ ਪਾਰਟੀ ਦੇ ਮੈਡਮ ਸਰਬਜੀਤ ਕੌਰ ਬਲਾਕ ਕੁਆਰਡੀਨੇਟਰ ਸ਼ੋਸ਼ਲ ਮੀਡੀਆ ਜੰਡਿਆਲਾ ਗੁਰੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ੍ਰ ਅਮਰੀਕ ਸਿੰਘ ਸੋਢੀ ਚੈਅਰਮੈਨ ਬਲਾਕ ਸੰਮਤੀ ਜੀ ਸਾਡੇ ਗ੍ਰਹਿ ਜੰਡਿਆਲਾ ਗੁਰੂ ਵਿਖੇ ਪਹੁੰਚੇ ਉਨ੍ਹਾਂ ਦੇ ਵਿਸ਼ੇਸ਼ ਤੌਰ ਤੇ ਪਰਿਵਾਰ ਸਮੇਤ ਪਹੁੰਚਣ ਤੇ ਮੈਡਮ ਸਰਬਜੀਤ ਕੌਰ ਨੇ ਜੀ ਆਇਆਂ ਆਖਿਆ। ਇਸ ਮੌਕੇ ਤੇ ਮੈਡਮ ਸਰਬਜੀਤ ਕੌਰ ਜੀ ਵੱਲੋਂ ਚੈਅਰਮੈਨ ਅਮਰੀਕ ਸਿੰਘ ਸੋਢੀ ਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਚੈਅਰਮੈਨ ਸ੍ਰ ਅਮਰੀਕ ਸਿੰਘ ਸੋਢੀ ਨਾਲ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ । ਮੈਡਮ ਸਰਬਜੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰ ਅਮਰੀਕ ਸਿੰਘ ਸੋਢੀ ਨੂੰ ਮੰਤਰੀ ਸ੍ਰ ਈ ਟੀ ਓ ਜੀ ਵੱਲੋਂ ਚੈਅਰਮੈਨ ਬਣਾਉਣ ਨਾਲ ਆਮ ਆਦਮੀ ਪਾਰਟੀ ਦਾ ਹਲਕਾ ਜੰਡਿਆਲਾ ਵਿੱਚ ਪੱਧਰ ਬਹੁਤ ਉੱਚਾ ਹੋ ਗਿਆ ਅਤੇ ਆਏ ਦਿਨ ਅਨੇਕਾਂ ਸਰਪੰਚ ਤੇ ਅਕਾਲੀ ਕਾਂਗਰਸੀ ਪਾਰਟੀ ਦੇ ਅਹੁਦੇਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਆਮ ਆਦਮੀ ਪਾਰਟੀ ਦਾ ਹਲਕਾ ਜੰਡਿਆਲਾ ਗੁਰੂ ਵਿੱਚ ਦਿਨੋਂ ਦਿਨ ਗ੍ਰਾਫ ਵੱਧ ਰਿਹਾ ਹੈ ਅਤੇ ਆਉਣ ਵਾਲੀ ਵਿਧਾਨ ਸਭਾ ਦੀ 2027 ਦੀ ਇਲੈਕਸ਼ਨ ਵਿੱਚ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਜੀ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।


