ਕਾਂਗਰਸ ਪਾਰਟੀ ਨੂੰ ਝਟਕਾ ਵਾਰਡ ਨੰਬਰ 9 ਤੋਂ ਸੋਨੂੰ ਬਰਾੜ ਪਰਿਵਾਰ ਸਮੇਤ ਕਾਂਗਰਸ ਛੱਡ ਅਕਾਲੀ ਦਲ ਵਿੱਚ ਹੋਇਆ ਸ਼ਾਮਿਲ ।
February 3rd, 2021 | Post by :- | 154 Views

 

ਕਾਂਗਰਸ ਪਾਰਟੀ ਨੂੰ ਝਟਕਾ ,ਵਾਰਡ ਨੰਬਰ ਸੋਨੂੰ  ਬਰਾੜ ਪਰਿਵਾਰ  ਸਮੇਤ ਸ਼੍ਰੋਮਣੀ ਅਕਾਲੀ ਬਾਦਲ ਵਿੱਚ ਹੋਇਆ ਸ਼ਾਮਿਲ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਕਾਂਗਰਸ ਪਾਰਟੀ ਨੂੰ  ਅੱਜ  ਉਸ ਵੇਲੇ ਵੱਡਾ ਝਟਕਾ ਲੱਗਾ ਜਦੋ ਵਾਰਡ ਨੰਬਰ  9 ਤੋਂ ਕਾਂਗਰਸ ਪਾਰਟੀ  ਦੇ ਵਰਕਰ   ਸੋਨੂੰ ਬਰਾੜ ਆਪਣੇ ਪਰਿਵਾਰ ਸਮੇਤ ਹਲਕਾ ਇੰਚਾਰਜ ਜੰਡਿਆਲਾ ਗੁਰੂ ਮਲਕੀਤ ਸਿੰਘ ਏ ਆਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ  ਸ਼ਿਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਗਏ ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ  ਨੂੰ ਛੱਡਿਆ ਹੈ ।ਮਲਕੀਤ ਸਿੰਘ ਏ ਆਰ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਬਾਦਲ ਪਾਰਟੀ  ਹਰ ਵਰਕਰ ਅਤੇ ਅਹੁਦੇਦਾਰਾਂ ਨੂੰ ਪੂਰਾ ਸਨਮਾਨ ਦਿੰਦੀ ਹੈ
।ਸੋਨੂੰ ਬਰਾੜ ਨੂੰ ਅਕਾਲੀ ਦਲ ਵੱਲੋਂ ਵਾਰਡ ਨੰਬਰ 9 ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਰਵਿੰਦਰਪਾਲ ਕੁੱਕੂ ਸਾਬਕਾ ਪ੍ਰਧਾਨ ,ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ,ਸੰਨੀ ਸ਼ਰਮਾ ,ਰਾਕੇਸ਼ ਕੁਮਾਰ ਰਿੰਪੀ ,ਅਤੇ ਹੋਰ ਹਾਜ਼ਿਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।