ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸੰਭਾਲਿਆ ਬਠਿੰਡਾ ਜ਼ਿਲੇ ਦਾ ਵਾਧੂ ਚਾਰਜ
February 23rd, 2021 | Post by :- | 69 Views

ਬਠਿੰਡਾ, 23(  ਬਾਲ ਕ੍ਰਿਸ਼ਨ ਸ਼ਰਮਾ  )ਫ਼ਰਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਇੱਥੇ ਬਠਿੰਡਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਕਰੀਬ ਇੱਕ ਮਹੀਨੇ ਦੀ ਟੇ੍ਰਨਿੰਗ ਲਈ ਗਏ ਹਨ।

ਡਿਪਟੀ ਕਮਿਸ਼ਨਰ ਬਰਨਾਲਾ ਸ. ਫੂਲਕਾ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ.ਸ੍ਰੀਨਿਵਾਸਨ ਦੀ ਟੇ੍ਰਨਿੰਗ ਦੌਰਾਨ ਬਰਨਾਲਾ ਜ਼ਿਲੇ ਦੇ ਨਾਲ-ਨਾਲ ਜ਼ਿਲਾ ਬਠਿੰਡਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।