ਪਟਿਆਲਾ ਪੁਲਿਸ ਨੇ ਜਾਅਲੀ ਕਰੰਸੀ ਬਣਾਉਣ ਵਾਲੀ ਗੈਂਗ ਦੇ 3 ਮੈਂਬਰਾਂ ਨੂੰ 95 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਕੀਤਾ ਕਾਬੂ ।
June 13th, 2021 | Post by :- | 99 Views
ਪਟਿਆਲਾ ਪੁਲਿਸ ਨੇ ਜਾਲੀ ਕਰੰਸੀ ਬਣਾਉਣ ਵਾਲੇ ਗੈਂਗ ਦੇ 3 ਮੈਂਬਰਾਂ ਨੂੰ 95 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਕੀਤਾ ਕਾਬੂ।
ਪਟਿਆਲਾ ਕੁਲਜੀਤ ਸਿੰਘ
ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਢੀ ਸਫਲਤਾ ਹਾਸਲ ਹੋਈ, ਜਦੋਂ ਜਾਅਲੀ ਕਰੰਸੀ ਬਣਾਉਣ ਵਾਲੇ ਇਕ ਗੈਂਗ ਨੂੰ ਕਾਬੂ ਕਰ ਲਿਆ ਗਿਆ। ਪਟਿਆਲਾ ਪੁਲਿਸ ਵੱਲੋਂ ਇਸ ਗੈਂਗ ਦੇ 03 ਮੈਂਬਰਾਂ ਪਰਮਜੋਤ ਸਿੰਘ ਵਾਸੀ ਪਿੰਡ ਸੇਲੋ ਖੁਰਦ, ਲੁਧਿਆਣਾ, ਗੁਰਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਭੁੱਟਾ, ਲੁਧਿਆਣਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਗੈਂਗ ਜਾਹਲੀ ਕਰੰਸੀ ਬਣਾ ਕੇ ਭੋਲੇ ਭਾਲੇ ਲੋਕਾਂ ਵਿਚ ਵੰਡ ਦੇਂਦਾ ਸੀ, ਜਿਸ ਨਾਲ ਇਹ ਕਰੰਸੀ ਸਰਕੁਲੇਟ ਹੋ ਜਾਂਦੀ ਸੀ। ਪਟਿਆਲਾ ਪੁਲਿਸ ਵੱਲੋਂ ਇਕ ਮਾਰੂਤੀ ਸਵਿਫ਼ਟ ਕਾਰ ਅਤੇ 95000 ਦੀ ਜਾਅਲੀ ਨਗਦੀ ਬਰਾਮਦ ਕੀਤੀ ਗਈ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review