ਬਾਬਾ ਬਕਾਲਾ ਹਲਕਾ ਇੰਚਾਰਜ ਦਲਬੀਰ ਸਿੰਘ ਟੋਗੰ ਦੀ ਅਗਵਾਈ ਚ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜੇ
July 21st, 2021 | Post by :- | 46 Views

ਬਾਬਾ ਬਕਾਲਾ ਜੁਲਾਈ(ਮਨਬੀਰ ਸਿੰਘ ਧੂਲਕਾ) ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਦੋਲੋਨੰਗਲ ਵਿੱਚ ਹਲਕਾ ਇੰਚਾਰਜ ਤੇ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਕੁਲਦੀਪ ਸਿੰਘ ਤੇ ਚੱਨੀ ਦੇ ਉਦਮਾਂ ਸਦਕਾ ਇੱਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿੱਚ 100 ਤੋਂ ਵੱਧ ਪਰਿਵਾਰਾਂ ਨੇ ਕੇਜਰੀਵਾਲ ਦੀਆਂ ਲੋਕਪੱਖੀ ਨਿਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਤੇ ਕਾਂਗਰਸ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ, ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਸਰਕਲ ਪ੍ਰਧਾਨ ਰਈਆ ਸਰਬਜੀਤ ਸਿੰਘ ਫ਼ੌਜੀ, ਜਗਤਾਰ ਸਿੰਘ ਬਿੱਲਾ, ਸਤਨਾਮ ਸਿੰਘ, ਬਾਬਾ ਕਰਨੈਲ ਸਿੰਘ, ਸੋਢੀ ਸਿੰਘ, ਜਸਵੰਤ ਸਿੰਘ, ਗੁਰਜੰਟ ਸਿੰਘ,ਲੱਕੀ, ਵਿਸ਼ਾਲ ਸਿੰਘ, ਗੁਰਦੀਪ ਸਿੰਘ,ਮਲਕ ਸਿੰਘ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ,ਬਿ੍ਕਮਜੀਤ ਸਿੰਘ, ਸੋਨੂੰ ਕਲਿਆਣ, ਰਣਦੀਪ ਸਿੰਘ, ਸੁਖਰਾਜ ਸਿੰਘ, ਹਰਦੇਵ ਸਿੰਘ, ਸਕੱਤਰ ਸਿੰਘ, ਯੁਵਰਾਜ ਸਿੰਘ, ਮਲਕੀਤ ਸਿੰਘ, ਸਤਨਾਮ ਸਿੰਘ, ਸਲਵਿੰਦਰ ਸਿੰਘ ਹਰਨੇਕ ਸਿੰਘ,ਨਾਨਕ ਸਿੰਘ, ਲਖਵਿੰਦਰ ਸਿੰਘ,ਸਿਵਦਿਆਲ ਸਿੰਘ, ਸੋਨੂੰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਬਿੱਲਾ, ਹਰਚੰਦ ਸਿੰਘ, ਸੂਰਜ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪ੍ਰਭਦੀਪ ਸਿੰਘ ਪੰਮਾ, ਬਲਕਾਰ ਸਿੰਘ, ਵਿੱਕੀ ਗੁਰਦੀਪ ਸਿੰਘ ਦੀਪਾ, ਹੈਪੀ ਆਦਿ ਸਾਥੀ ਹਾਜ਼ਰ ਸਨ*।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review