ਮਹਿੰਗਾਈ ਦੇ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ ਅੱਜ :ਹਰਪ੍ਰੀਤ ਸਿੰਘ
August 22nd, 2021 | Post by :- | 64 Views
ਮਹਿੰਗਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਅੱਜ-ਜਸਪ੍ਰੀਤ ਸਿੰਘ

ਜੰਡਿਆਲਾ ਗੁਰੂ (ਕੁਲਜੀਤ  ਸਿੰਘ) ਕੇਂਦਰ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਲੈ ਕਿ ਆਮ ਆਦਮੀ ਪਾਰਟੀ ਹਲਕਾ ਦੱਖਣੀ ਵਲੋਂ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਇਹ ਰੋਸ ਪ੍ਰਦਰਸ਼ਨ ਸ਼ਾਮ 4 ਵਜੇ ਸੁਲਤਾਨਵਿੰਡ ਪਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਹਲਕਾ ਦੱਖਣੀ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਵਾਪਿਸ ਸਮਾਪਤ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਇਸ ਬਾਰੇ ਜਾਣਕਾਰੀ ਦਿੰਦਿਆਂ   ਹਲਕਾ ਦੱਖਣੀ ਤੋਂ ਉਮੀਦਵਾਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ, ਗੈਸ, ਖਾਣ ਪੀਣ ਦੇ ਪਦਾਰਥਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜੋ ਕਿ ਗਰੀਬ ਵਰਗ ਦੇ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ ਕਰੋਨਾ ਮਹਾਂਮਾਰੀ ਦੌਰਾਨ ਲੱਗੇ ਹੋਏ ਲਾਕਡਾਉਨ ਦੌਰਾਨ ਗਰੀਬ ਲੋਕਾਂ ਦੇ ਕੰਮਾਂ ਕਾਰਾਂ ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਭਾਵੇ ਕਿ ਲਾਕਡਾਉਨ ਖਤਮ ਹੋ ਗਿਆ ਹੈ ਪਰ ਲੋਕਾਂ ਦੇ ਕੰਮਕਾਰ ਸਹੀ ਤਰੀਕੇ ਨਾਲ਼ ਨਹੀਂ ਚੱਲ ਰਹੇ ਕਿ ਕੇਂਦਰ ਸਰਕਾਰ ਮਹਿੰਗਾਈ ਰੋਕਣ ਦੀ ਬਜਾਏ ਦਿਨੋਂ ਦਿਨ ਲਗਾਤਾਰ ਮਹਿੰਗਾਈ ਵਿੱਚ ਵਾਧਾ ਕਰੀ ਜਾ ਰਹੀ ਹੈ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review