ਪਿੰਡ ਦੇਵੀਦਾਸਪੁਰਾ ਵਿੱਚ 50 ਪਰਿਵਾਰ ਕਾਂਗਰਸ ਛੱਡ ਕੇ ਸ਼ਿਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ ਮ
August 24th, 2021 | Post by :- | 620 Views

ਪਿੰਡ ਦੇਵੀਦਾਸਪੁਰਾ ਵਿੱਚ 50 ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਜੰਡਿਆਲਾ ਗੁਰੂ ਕੁਲਜੀਤ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਹਲਕਾ ਜੰਡਿਆਲਾ ਗੁਰੂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਦੇਵੀਦਾਸਪੁਰਾ ਵਿੱਚ ਸਵਰਗਵਾਸੀ ਸੱਕਤਰ  ਸਿੰਘ ਦੇਵੀਦਾਸਪੁਰਾ  ਦੇ ਭਰਾ ਅਮਰੀਕ ਸਿੰਘ ਸੋਡੀ ਦੀ ਪ੍ਰੇਰਨਾ ਸਦਕਾ ਮਲਕੀਤ ਸਿੰਘ ਏਆਰ ਦੀ ਅਗਵਾਈ ਵਿੱਚ 50 ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।  ਮਲਕੀਤ ਸਿੰਘ ਏ ਆਰ  ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਵਿੱਚ ਪੂਰਾ ਸਤਿਕਾਰ ਮਿਲੇਗਾ।  ‘ਆਪ’ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੇਜਰੀਵਾਲ ਨੇ ਲੋਕਾਂ ਨਾਲ ਝੂਠ ਬੋਲ ਕੇ ਵੋਟਾਂ ਲਈਆਂ ਸਨ ਅਤੇ ਫਿਰ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗ ਕੇ ਆਪਣਾ ਖਹਿੜਾ ਛੁਡਾਇਆ  ਸੀ। ਉਨ੍ਹਾਂ ਆਖਿਆ ਕਿ   ਸਾਲ 2022 ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ। ਇਸ ਮੌਕੇ ਸੰਦੀਪ ਸਿੰਘ ਏ ਆਰ ,ਗੁਲਜ਼ਾਰ ਸਿੰਘ ਧੀਰੇਕੋਟ , ਅਮਰਜੀਤ ਸਿੰਘ ਬੰਡਾਲਾ ,ਜਗਪ੍ਰੀਤ ਸਿੰਘ, ਗੁਰਦੀਪ ਸਿੰਘ, ਨਿਸ਼ਾਨ ਸਿੰਘ, ਸਾਬਕਾ ਸਰਪੰਚ ਦੇਵੀਦਾਸਪੁਰਾ ਹਰਪਾਲ ਸਿੰਘ ,ਸ਼ੇਰਾ ਭੁੱਲਰ ,ਹਰਦਿਆਲ ਸਿੰਘ ਅਤੇ ਹੋਰ ਹਾਜ਼ਰ ਸਨ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review