30 ਅਗਸਤ ਨੂੰ ਬੀ ਡੀ ਪੀ ਓ ਜੰਡਿਆਲਾ ਦਾ ਫੂਕਿਆ ਜਾਵੇਗਾ ਪੁਤਲਾ ।
August 25th, 2021 | Post by :- | 74 Views

30 ਅਗਸਤ ਨੂੰ  ਬੀ ਡੀ ਪੀ ਓ ਜੰਡਿਆਲਾ ਗੁਰੂ ਦਾ ਫੂਕਿਆ ਜਾਵੇਗਾ ਪੁਤਲਾ ।

ਜੰਡਿਆਲਾ ਗੁਰੂ 25 ਅਗਸਤ ਪੱਤਰ ਪ੍ਰੇਰਕ :- ਮੀਡੀਆ ਲੋਕਤੰਤਰ ਦਾ ਚੋਥਾ ਥੰਮ੍ਹ ਹੈ ਅਤੇ ਇਹ ਕਿਸੇ ਲੋੜਵੰਦ ਦੀ ਮਦਦ ਲਈ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਂਦਾ ਹੈ ਪਰ ਕੁਝ ਸਰਕਾਰੀ ਅਧਿਕਾਰੀ ਅਪਨੀ ਕੁਰਸੀ ਦੇ ਰੋਹਬ ਵਿਚ ਅੰਨ੍ਹੇ ਹੋਕੇ ਮੀਡੀਆ ਨੂੰ ਹੀ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ (ਰਜਿ) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀ ਜੰਡਿਆਲਾ ਗੁਰੂ ਦੀ ਬੀ ਡੀ ਪੀ ਉ ਮੈਡਮ ਸੁਖਬੀਰ ਕੌਰ ਨੇ ਇਕ ਪ੍ਰੈਸ ਬਿਆਨ ਰਾਹੀਂ ਮੀਡੀਆ ਪ੍ਰਤੀ ਗਲਤ ਸ਼ਬਦਾਵਲੀ ਵਰਤੀ ਸੀ ਅਤੇ ਸਮੁੱਚੀ ਮੀਡੀਆ ਅਤੇ ਸ਼ਹਿਰ ਵਾਸੀਆਂ ਵਲੋਂ ਬੀ ਡੀ ਪੀ ਉ ਦਫਤਰ ਦੇ ਬਾਹਰ ਵਰਦੇ ਮੀਂਹ ਵਿਚ ਰੋਸ ਪ੍ਰਦਰਸ਼ਨ ਕਰਕੇ ਮੀਡੀਆ ਰਾਹੀਂ ਪੁਲਿਸ ਪ੍ਰਸ਼ਾਸ਼ਨ ਅਤੇ ਇਲਾਕੇ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕੋਲੋ ਮੰਗ ਕੀਤੀ ਸੀ ਕਿ ਇਸ ਮੈਡਮ ਦੇ ਖਿਲ਼ਾਫ ਬਣਦੀ ਕਾਰਵਾਈ ਕੀਤੀ ਜਾਵੇ । ਮਲਹੋਤਰਾ ਨੇ ਕਿਹਾ ਕਿ ਹੁਣ ਵੱਖ ਵੱਖ ਪ੍ਰੈਸ ਕਲੱਬਾਂ, ਸਿਆਸੀ ਪਾਰਟੀਆਂ, ਸ਼ਹਿਰ ਵਾਸੀ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ 30 ਅਗਸਤ ਦਿਨ ਸੋਮਵਾਰ ਸਵੇਰੇ 10 ਵਜੇ ਬੀ ਡੀ ਪੀ ਉ ਦਫਤਰ ਦੇ ਬਾਹਰ ਧਰਨਾ ਲਗਾਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review