ਨਵਾਂ ਪਿੰਡ ਪੁਲਿਸ ਨੂੰ ਮਿਲੀ ਲਾਸ਼
September 8th, 2021 | Post by :- | 57 Views

ਨਵਾਂ ਪਿੰਡ ਪੁਲਸ ਨੂੰ ਲਾਸ਼ ਮਿਲੀ
ਜੰਡਿਆਲਾ ਗੁਰੂ ਕੁਲਜੀਤ ਸਿੰਘ

ਪੁਲਿਸ ਚੌਕੀ ਨਵਾਂ ਪਿੰਡ ਥਾਣੇਦਾਰ ਨਿਸ਼ਾਨ ਸਿੰਘ ਨੇ ਪੱਤਰਕਾਰਾਂ ਦੱਸਿਆ ਕਿ ਪੁਲਸ ਨੂੰ ਪਿੰਡ ਛਾਪਾ ਰਾਮ ਸਿੰਘ ਦੇ ਨੇੜਿਓਂ ਨਵਾਂ ਪਿੰਡ ਪੁਲਸ ਨੂੰ ਇੱਕ ਲਾਸ਼ ਮਿਲੀ। ਇਹ ਜਾਣਕਾਰੀ ਸਾਂਝੀ ਕਰਦਿਆਂ ਨਵਾਂ ਪਿੰਡ ਪੁਲਿਸ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰ ਲਈ ਹੈ। ਮ੍ਰਿਤਕ ਦਾ ਨਾਮ ਦਾ ਦੀਪਕ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਫ਼ਤਹਿਗੜ੍ਹ ਫ਼ਤਿਹਗੜ੍ਹ ਸ਼ੁਕਰਚੱਕ ਹਾਲ ਵਾਸੀ ਸੁਲਤਾਨਵਿੰਡ ਵਜੋਂ ਹੋਈ ਜਿਸ ਦੀ ਉਮਰ ਲਗਭੱਗ ਪੱਚੀ ਕੁ ਸਾਲ ਹੈ । ਹੋਰ ਜਾਣਕਾਰੀ ਦਿੰਦਿਆਂ ਠਾਣੇਦਾਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 174 ਦੀ ਧਾਰਾ ਤਹਿਤ ਪਰਚਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review